Wednesday, November 27, 2024
spot_img

“ਜਨਰਲ ਡਾਇਰ ਦੇ ਡਿਨਰ ਬਾਰੇ ਬੋਲੋ…ਤੁਹਾਡੇ ਘਰ ਕੀਤਾ ਸੀ ਜਾਂ ਨਹੀਂ ? ਤੁਹਾਨੂੰ ਸੌਂਹ ਲੱਗੇ ਪੰਜਾਬੀਆਂ ਸਾਹਮਣੇ ਸੱਚ ਬੋਲੋ ਮਜੀਠੀਆ ਸਾਹਬ” : CM ਮਾਨ

Must read

ਚੰਡੀਗੜ੍ਹ, 12 ਅਪ੍ਰੈਲ 2024 – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਵਿਚਾਲੇ ਇੱਕ ਵਾਰ ਫਿਰ ਜਵਾਬੀ ਜੰਗ ਸ਼ੁਰੂ ਹੋ ਗਈ ਹੈ। ਸੁੱਚਾ ਸਿੰਘ ਲੰਗਾਹ ਦੇ ਬੇਟੇ ਦੀ ਗ੍ਰਿਫਤਾਰੀ ਨੂੰ ਲੈ ਕੇ ਸ਼ੁਰੂ ਹੋਈ ਪੋਸਟ-ਵਾਰ ਹੁਣ ਪਰਿਵਾਰਿਕ ਲੜਾਈ ਵਿੱਚ ਤਬਦੀਲ ਹੋਣ ਲੱਗੀ ਹੈ।

ਸੀਐਮ ਮਾਨ ਨੇ ਜਨਰਲ ਡਾਇਰ ਦੇ ਡਿਨਰ ‘ਤੇ ਸਵਾਲ ਚੁਕਦਿਆਂ ਬਿਕਰਮ ਮਜੀਠੀਆ ਨੂੰ ਐਕਸ ‘ਤੇ ਪੋਸਟ ਪਾਉਂਦਿਆਂ ਕਿਹਾ ਕਿ, “13 ਅਪਰੈਲ 1919 ਨੂੰ ਜਲਿਆਂ ਵਾਲਾ ਬਾਗ ਕਾਂਡ ਤੋਂ ਬਾਅਦ ਜਨਰਲ ਡਾਇਰ ਦੇ ਡਿਨਰ ਬਾਰੇ ਬੋਲੋ…….ਤੁਹਾਡੇ ਘਰ ਕੀਤਾ ਸੀ ਜਾਂ ਨਹੀਂ ?? …ਜੇ ਨਹੀਂ ਤਾਂ ਮੈਂ ਰਾਜਨੀਤੀ ਛੱਡ ਦਿਵਾਂਗਾ ..ਤੁਹਾਨੂੰ ਸੌਂਹ ਲੱਗੇ ਪੰਜਾਬੀਆਂ ਸਾਹਮਣੇ ਸੱਚ ਬੋਲੋ ਮਜੀਠੀਆ ਸਾਹਬ”

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article