Saturday, September 21, 2024
spot_img

ਜਲੰਧਰ ਤੋਂ ਟਿਕਟ ਮਿਲਣ ਤੋਂ ਬਾਅਦ ਸ਼੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ

Must read

ਕਾਂਗਰਸ ਹਾਈਕਮਾਂਡ ਨੇ ਜਲੰਧਰ ਲੋਕ ਸਭਾ ਸੀਟ ਤੋਂ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਕਾਂਗਰਸ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ‘ਤੇ ਭਰੋਸਾ ਜਤਾਇਆ ਹੈ। ਟਿਕਟ ਮਿਲਣ ਦੀ ਖੁਸ਼ੀ ‘ਚ ਚਰਨਜੀਤ ਸਿੰਘ ਚੰਨੀ ਅੱਜ ਸਵੇਰੇ ਯਾਨੀ ਸੋਮਵਾਰ ਨੂੰ ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਨਾਲ ਮੱਥਾ ਟੇਕਣ ਲਈ ਅੰਮ੍ਰਿਤਸਰ ‘ਚ ਹਰਿਮੰਦਰ ਸਾਹਿਬ ਪੁੱਜੇ। ਹੁਣ ਜਲਦ ਹੀ ਕਾਂਗਰਸੀ ਆਗੂ ਜਲੰਧਰ ‘ਚ ਚੋਣ ਪ੍ਰਚਾਰ ਸ਼ੁਰੂ ਕਰਨਗੇ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article