Friday, September 20, 2024
spot_img

ਜੀਵਨਜੋਤ ਕੌਰ ਚਾਹਲ ਬਣੀ ਫਲਾਇੰਗ ਅਫ਼ਸਰ, ਪਿੰਡ ਵਾਸੀਆਂ ਨੇ ਕੀਤਾ ਨਿੱਘਾ ਸਵਾਗਤ

Must read

ਗੁਰਦਾਸਪੁਰ ਦੇ ਪਿੰਡ ਹਰਚੋਵਾਲ ਵਿੱਚ ਉਸ ਵੇਲੇ ਖੁਸ਼ੀਆਂ ਦਾ ਮਾਹੌਲ ਬਣ ਗਿਆ ਜਦ ਪਿੰਡ ਦੀ ਧੀ ਜੀਵਨਜੋਤ ਕੌਰ ਫਲਾਇੰਗ ਅਫਸਰ ਬਣ ਆਪਣੇ ਜੱਦੀ ਪਿੰਡ ਪਹੁੰਚੀ। ਪਰਿਵਾਰ ਦੀਆਂ ਖੁਸ਼ੀਆਂ ਵਿੱਚ ਸ਼ਰੀਕ ਹੋਣ ਲਈ ਘਰ ਵਿੱਚ ਰਿਸ਼ਤੇਦਾਰ ਅਤੇ ਗੁਆਂਢੀ ਫੌਜ ਵਿੱਚ ਅਫਸਰ ਬਣੀ ਧੀ ਅਤੇ ਉਸਦੇ ਪਰਿਵਾਰ ਨੂੰ ਵਧਾਈ ਦੇਣ ਪਹੁੰਚੇ।

ਮਿਲੀ ਜਾਣਕਾਰੀ ਮੁਤਾਬਿਕ ਇਹ ਪਰਿਵਾਰ ਤਿੰਨ ਪੀੜੀਆਂ ਤੋਂ ਫੌਜ ਰਾਹੀ ਦੇਸ਼ ਦੀ ਸੇਵਾ ਕਰਦਾ ਆ ਰਿਹਾ ਹੈ ਅਤੇ ਜਿਥੇ ਉਸਦੇ ਦਾਦਾ, ਪਿਤਾ ਅਤੇ ਚਾਚੇ ਜੇ.ਸੀ.ਓ ਦੇ ਰੈਂਕ ‘ਤੇ ਫੌਜ ਤੋਂ ਸੇਵਾਮੁਕਤ ਹੋਏ ਉਥੇ ਹੀ ਪਰਿਵਾਰ ਦੀ ਚੌਥੀ ਪੀੜੀ ਵਿੱਚੋਂ ਜੀਵਨਜੋਤ ਫੌਜ ਵਿੱਚ ਬਤੌਰ ਅਫਸਰ ਸ਼ਾਮਲ ਹੋਣ ਵਾਲੀ ਪਰਿਵਾਰ ਦੀ ਪਹਿਲੀ ਧੀ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article