Saturday, September 21, 2024
spot_img

ਤਰਨਤਾਰਨ : ਭਾਣਜੇ ਨੇ ਗੋ.ਲੀ ਮਾਰ ਕੇ ਕੀਤਾ ਆਪਣੀ ਸਕੀ ਮਾਸੀ ਦਾ ਕ.ਤਲ

Must read

ਤਰਨਤਾਰਨ : ਬੀਤੀ ਕੱਲ ਸਮਾਰਟ ਸਿਟੀ ‘ਚ ਪ੍ਰਾਪਰਟੀ ਵਿਵਾਦ ਕਾਰਨ ਘਰ ‘ਚ ਦਾਖਲ ਹੋ ਕੇ ਇੱਕ ਨੌਜਵਾਨ ਵੱਲੋਂ ਔਰਤ ਦਾ ਬੇਰਹਿਮੀ ਨਾਲ ਕਤਲ ਕਰ ਦੇਣ ਦੀ ਖ਼ਬਰ ਸਾਹਮਣੇ ਆਈ ਹੈ।

ਦੱਸ ਦਈਏ ਕਿ ਇਹ ਘਟਨਾ ਨੂੰ ਮ੍ਰਿਤਕ ਔਰਤ ਦੇ ਭਾਣਜੇ ਨੇ ਅੰਜ਼ਾਮ ਦਿੱਤਾ ਹੈ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸਦਰ ਤਰਨਤਾਰਨ ਦੀ ਪੁਲਿਸ ਨੇ ਪਰਿਵਾਰ ਦੇ ਬਿਆਨ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article