Friday, September 20, 2024
spot_img

ਪੰਜਾਬ ‘ਚ 22 ਜਨਵਰੀ ਨੂੰ ਛੁੱਟੀ ਦਾ ਐਲਾਨ, ਭਲਕੇ 4000 ਸਕੂਲ ਰਹਿਣਗੇ ਬੰਦ

Must read

ਅਯੁੱਧਿਆ ਵਿਚ ਰਾਮ ਮੰਦਰ ‘ਚ 22 ਜਨਵਰੀ ਨੂੰ ਪ੍ਰਾਣ ਪ੍ਰਤਿਸ਼ਠਾ ਪ੍ਰੋਗਰਾਮ ਆਯੋਜਿਤ ਕੀਤਾ ਜਾ ਰਿਹਾ ਹੈ। ਪੂਰੇ ਦੇਸ਼ ਵਿਚ ਸ੍ਰੀ ਰਾਮ ਦੇ ਜੈਕਾਰੇ ਅਤੇ ਉਤਸ਼ਾਹ ਦਾ ਮਾਹੌਲ ਹੈ। ਪੰਜਾਬ ‘ਚ 22 ਜਨਵਰੀ ਨੂੰ ਛੁੱਟੀ ਨੂੰ ਲੈ ਕੇ ਅਹਿਮ ਖ਼ਬਰ ਸਾਹਮਣੇ ਆਈ ਹੈ। ਪੰਜਾਬ ਵਿਚ ਰੈਕੋਗਨਾਈਜ਼ਡ ਐਂਡ ਐਫੀਲੇਟਿਡ ਸਕੂਲ ਐਸੋਸੀਏਸ਼ਨ ਅਧੀਨ ਆਉਣ ਵਾਲੇ 4000 ਸਕੂਲ ਭਲਕੇ ਬੰਦ ਰਹਿਣਗੇ ।

ਰਾਮ ਮੰਦਿਰ ‘ਪ੍ਰਾਣ ਪ੍ਰਤਿਸ਼ਠਾ’ ਦੇ ਮੱਦੇਨਜ਼ਰ ਇਹ ਫੈਸਲਾ ਲਿਆ ਗਿਆ ਹੈ। ਇਹ ਐਲਾਨ ਸਕੂਲ ਐਸੋਸੀਏਸ਼ਨ ਦੇ ਪ੍ਰਧਾਨ ਜਗਤਪਾਲ ਮਹਾਜਨ ਅਤੇ ਜਨਰਲ ਸਕੱਤਰ ਸੁਰਜੀਤ ਸ਼ਰਮਾ ਬਬਲੂ ਨੇ ਕੀਤਾ ਹੈ। ਦੱਸ ਦਈਏ ਕਿ ਕੇਂਦਰ ਸਰਾਕਾਰ ਵੱਲੋਂ ਪਹਿਲਾਂ ਹੀ ਕਈ ਸੂਬਿਆਂ ‘ਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article