Saturday, September 21, 2024
spot_img

ਲੁਧਿਆਣਾ ‘ਚ Condoms ਨਾਲ ਜਾਮ ਹੋਇਆ ਸੀਵਰੇਜ਼, ਇਲਾਕੇ ‘ਚ ਮੌਜੂਦ PG ‘ਚ ਰਹਿਣ ਵਾਲਿਆਂ ‘ਤੇ ਭੜਕੇ ਲੋਕ

Must read

ਪੰਜਾਬ ਦੇ ਲੁਧਿਆਣਾ ਤੋਂ ਇੱਕ ਅਨੋਖਾ ਮਾਮਲਾ ਸਾਹਮਣੇ ਆਇਆ ਹੈ। ਹਰ ਰੋਜ਼ ਸੀਵਰੇਜ ਜਾਮ ਦੀ ਸਮੱਸਿਆ ਤੋਂ ਲੋਕ ਪ੍ਰੇਸ਼ਾਨ ਹਨ। ਜਦੋਂ ਸਫ਼ਾਈ ਕਰਮਚਾਰੀਆਂ ਨੇ ਸੀਵਰੇਜ ਦੇ ਢੱਕਣ ਨੂੰ ਖੋਲ੍ਹ ਕੇ ਸਾਫ਼ ਕੀਤਾ ਤਾਂ ਪਤਾ ਲੱਗਾ ਕਿ ਗਟਰ ਵਿੱਚ ਸੈਂਕੜੇ ਕੰਡੋਮ ਸੁੱਟੇ ਹੋਏ ਸਨ। ਸੀਵਰੇਜ ਵਿੱਚ ਵੱਡੀ ਗਿਣਤੀ ਵਿੱਚ ਕੰਡੋਮ ਸੁੱਟੇ ਜਾਣ ਕਾਰਨ ਸੀਵਰੇਜ ਦੀਆਂ ਲਾਈਨਾਂ ਵੀ ਬੰਦ ਹੋ ਗਈਆਂ ਹਨ।

ਇਸ ਦੌਰਾਨ ਇਲਾਕਾ ਵਾਸੀਆਂ ਨੇ ਦੋਸ਼ ਲਗਾਇਆ ਹੈ ਕਿ ਇਲਾਕੇ ਵਿੱਚ ਮੌਜੂਦ ਪੀਜੀ ਵਿੱਚ ਦੇਹ ਵਪਾਰ ਦੇ ਧੰਦੇ ਹੁੰਦੇ ਹਨ ਜਿਸ ਕਾਰਨ ਸੀਵਰੇਜ ਵਿੱਚ ਬਹੁਤ ਮਾਤਰਾ ਵਿੱਚ ਕੰਡੋਮ ਮਿਲੇ ਹਨ। ਉਨ੍ਹਾਂ ਨੇ ਕਿਹਾ ਕਿ ਇਸ ਦੀ ਸ਼ਿਕਾਇਤ ਉਹ ਕਈ ਵਾਰੀ ਪੁਲਿਸ ਨੂੰ ਕਰ ਚੁੱਕੇ ਹਨ ਪਰ ਪੁਲਿਸ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article