Saturday, September 21, 2024
spot_img

ਸ਼੍ਰੋਮਣੀ ਅਕਾਲੀ ਦਲ ਨੇ ਲੁਧਿਆਣਾ ਤੋਂ ਰਣਜੀਤ ਸਿੰਘ ਢਿੱਲੋਂ ਨੂੰ ਐਲਾਨਿਆ ਲੋਕ ਸਭਾ ਉਮੀਦਵਾਰ

Must read

ਸ਼੍ਰੋਮਣੀ ਅਕਾਲੀ ਦਲ ਨੇ ਲੋਕ ਸਭਾ ਚੋਣਾਂ ਲਈ ਅੱਜ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਵਲੋਂ ਲੋਕ ਸਭਾ ਚੋਣਾਂ ਲਈ ਮੈਦਾਨ ਵਿਚ ਉਤਾਰੇ ਉਮੀਦਵਾਰਾਂ ਦੇ ਨਾਮ ਹੇਠ ਲਿਖੇ ਅਨੁਸਾਰ ਹੈ-

  • ਬਠਿੰਡਾ ਤੋਂ ਹਰਸਿਮਰਤ ਕੌਰ ਬਾਦਲ
  • ਜਲੰਧਰ ਤੋਂ ਮਹਿੰਦਰ ਸਿੰਘ ਕੇ.ਪੀ
  • ਲੁਧਿਆਣਾ ਤੋਂ ਰਣਜੀਤ ਸਿੰਘ ਢਿੱਲੋਂ
  • ਹੁਸ਼ਿਆਰਪੁਰ ਤੋਂ ਸੋਹਣ ਸਿੰਘ
  • ਫ਼ਿਰੋਜ਼ਪੁਰ ਤੋਂ ਨਰਦੇਵ ਸਿੰਘ ਮਾਨ
  • ਚੰਡੀਗੜ੍ਹ ਤੋਂ ਹਰਦੇਵ ਸੈਣੀ
- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article