Saturday, September 21, 2024
spot_img

ਸੰਗਰੂਰ ‘ਚ ਟਰੈਕਟਰ-ਟਰਾਲੀ ਹੇਠਾਂ ਆਉਣ ਨਾਲ 13 ਸਾਲਾ ਵਿਦਿਆਰਥੀ ਦੀ ਮੌ*ਤ

Must read

ਸੰਗਰੂਰ ਜ਼ਿਲ੍ਹੇ ਦੇ ਪਿੰਡ ਭਗਵਾਨਪੁਰਾ ਸ਼ੇਰੋਂ ‘ਚ ਦੁਪਹਿਰ 3:30 ਵਜੇ ਦੇ ਕਰੀਬ ਇੱਕ ਬੱਚਾ ਸਕੂਲ ਤੋਂ ਪੜ੍ਹ ਕੇ ਸਾਈਕਲ ‘ਤੇ ਘਰ ਪਰਤ ਰਿਹਾ ਸੀ ਤਾਂ ਇੱਟਾਂ ਨਾਲ ਭਰੀ ਇਕ ਟਰੈਕਟਰ ਟਰਾਲੀ ਹੇਠਾਂ ਆ ਕੇ ਉਸ ਦੀ ਮੌਤ ਹੋ ਗਈ।

ਪੁਲਿਸ ਵੱਲੋਂ ਸਥਾਨਕ ਸਿਵਲ ਹਸਪਤਾਲ ‘ਚ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਪਰਿਵਾਰ ਨੂੰ ਸੌਂਪ ਦਿੱਤੀ ਜਾਵੇਗੀ। ਪੁਲਿਸ ਨੇ ਦੱਸਿਆ ਕਿ ਟਰੈਕਟਰ ਟਰਾਲੀ ਨੂੰ ਕਬਜ਼ੇ ‘ਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article