Saturday, September 21, 2024
spot_img

ਆਸਟ੍ਰੇਲੀਆ ਜਾਣ ਵਾਲੇ ਪੰਜਾਬੀਆਂ ਲਈ ਖੁਸ਼ਖਬਰੀ, ਪੜ੍ਹੋ ਪੂਰੀ ਖ਼ਬਰ

Must read

ਆਸਟ੍ਰੇਲੀਆ ਜਾਣ ਦੇ ਚਾਹਵਾਨ ਪੰਜਾਬੀਆਂ ਲਈ ਅਹਿਮ ਖਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਆਸਟ੍ਰੇਲੀਆ ਸਾਰੇ ਵੀਜ਼ਿਆਂ ਲਈ TOEFL ਸਕੋਰ ਨੂੰ ਮਾਨਤਾ ਦੇ ਦਿੱਤੀ ਹੈ। ਰਿਪੋਰਟ ਮੁਤਾਬਕ ਸੋਮਵਾਰ ਨੂੰ ਕਿਹਾ ਗਿਆ ਕਿ TOEFL ਸਕੋਰ ਹੁਣ ਸਾਰੇ ਆਸਟ੍ਰੇਲੀਆਈ ਵੀਜ਼ਿਆਂ ਲਈ ਵੈਧ ਹੋਣਗੇ। TOEFL ਦੀ ਪਿਛਲੇ ਸਾਲ ਜੁਲਾਈ ਵਿੱਚ ਆਸਟ੍ਰੇਲੀਆ ਦੇ ਗ੍ਰਹਿ ਮਾਮਲਿਆਂ ਦੇ ਵਿਭਾਗ (DHA) ਦੁਆਰਾ ਸਮੀਖਿਆ ਕੀਤੀ ਗਈ ਸੀ ਅਤੇ ਇਸ ਦੇ ਬਾ੍ਅਦ ਤੋਂ ਸਕੋਰ ਸਵੀਕਾਰ ਨਹੀਂ ਕੀਤੇ ਜਾ ਰਹੇ ਸਨ।

ਈ.ਟੀ.ਐਸ. ਇਸ ਵਿਚ ਕਿਹਾ ਗਿਆ ਹੈ ਕਿ 5 ਮਈ ਨੂੰ ਜਾਂ ਇਸ ਤੋਂ ਬਾਅਦ ਲਏ ਗਏ ਟੈਸਟਾਂ ਦੇ ਅੰਕ ਸਾਰੇ ਵੀਜ਼ਿਆਂ ਲਈ ਵੈਧ ਮੰਨੇ ਜਾਣਗੇ। ਤੁਹਾਨੂੰ ਦੱਸ ਦੇਈਏ ਕਿ ਆਸਟ੍ਰੇਲੀਆ ਭਾਰਤੀ ਵਿਦਿਆਰਥੀਆਂ ਅਤੇ ਕੰਮਕਾਜੀ ਲੋਕਾਂ ਲਈ ਮਨਪਸੰਦ ਸਥਾਨ ਬਣਿਆ ਹੋਇਆ ਹੈ। ਪਿਛਲੇ ਸਾਲ 1.2 ਲੱਖ ਤੋਂ ਵੱਧ ਭਾਰਤੀ ਵਿਦਿਆਰਥੀ ਪੜ੍ਹਾਈ ਲਈ ਆਸਟ੍ਰੇਲੀਆ ਗਏ ਸਨ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article