ਕਿਸਾਨ ਆਗੂਆਂ ਤੇ ਪੰਜਵੇਂ ਗੇੜ ਦੀ ਮੀਟਿੰਗ ਤੋਂ ਪਹਿਲਾਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਤੇ ਸਵਰਨ ਸਿੰਘ ਪੰਧੇਰ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ। ਦੋਵੇਂ ਕਿਸਾਨ ਆਗੂਆਂ ਵੱਲੋਂ ਸ਼ੰਭੂ ਬਾਰਡਰ ‘ਤੇ ਬੈਠੇ ਕਿਸਾਨਾਂ ਨੂੰ ਦਿੱਲੀ ਕੂਚ ਦਾ ਐਲਾਨ ਕੀਤਾ ਗਿਆ ਹੈ। ਦਿੱਲੀ ਕੂਚ ਵੇਲੇ ਡੱਲੇਵਾਲ ਤੇ ਪੰਧੇਰ ਕਿਸਾਨਾਂ ਤੇ ਨੌਜਵਾਨਾਂ ਦੀ ਅਗਵਾਈ ਕਰਨਗੇ।