Saturday, September 21, 2024
spot_img

ਜਲੰਧਰ ਕਮਿਸ਼ਨਰੇਟ ਪੁਲਿਸ ਨੇ ਹਥਿਆ*ਰਾਂ ਦੀ ਤ*ਸਕਰੀ ਦੇ ਨੈੱਟਵਰਕ ਦਾ ਕੀਤਾ ਪਰਦਾਫਾਸ਼, 3 ਗ੍ਰਿਫਤਾਰ

Must read

ਪੰਜਾਬ ਦੀ ਜਲੰਧਰ ਕਮਿਸ਼ਨਰੇਟ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਪੁਲਿਸ ਨੇ ਨਾਮੀ ਬਦਮਾਸ਼ ਦੇ 3 ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਕੋਲੋਂ ਕਰੀਬ 17 ਹਥਿਆਰ ਅਤੇ 33 ਮੈਗਜ਼ੀਨ ਬਰਾਮਦ ਕੀਤੇ ਹਨ। ਇਸ ਸਬੰਧੀ ਸਿਟੀ ਪੁਲਿਸ ਨੇ ਅਸਲਾ ਐਕਟ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ।

ਜਾਣਕਾਰੀ ਅਨੁਸਾਰ ਸਾਰੇ ਮੁਲਜ਼ਮ ਮੱਧ ਪ੍ਰਦੇਸ਼ ਤੋਂ ਹਥਿਆਰ ਲਿਆ ਕੇ ਇੱਥੇ ਮਹਿੰਗੇ ਭਾਅ ਵੇਚਦੇ ਸਨ। ਪੁਲੀਸ ਕਮਿਸ਼ਨਰ ਸਵਪਨ ਸ਼ਰਮਾ ਅੱਜ ਇਸ ਸਬੰਧੀ ਪ੍ਰੈਸ ਕਾਨਫਰੰਸ ਕਰਨਗੇ। ਇਹ ਕਾਰਵਾਈ ਜਲੰਧਰ ਪੁਲਿਸ ਦੇ ਸਪੈਸ਼ਲ ਸੈੱਲ ਦੀ ਟੀਮ ਵੱਲੋਂ ਕੀਤੀ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article