Wednesday, November 27, 2024
spot_img

ਜਲੰਧਰ ‘ਚ DC ਨੇ ਜਾਰੀ ਕੀਤੇ ਹੁਕਮ; 21 ਅਪ੍ਰੈਲ ਨੂੰ ਬੰਦ ਰਹਿਣਗੀਆਂ ਮੀਟ-ਅੰਡੇ ਦੀਆਂ ਦੁਕਾਨਾਂ

Must read

ਜਲੰਧਰ ਦੇ ਡੀਸੀ ਹਿਮਾਂਸ਼ੂ ਅਗਰਵਾਲ ਨੇ ਜਲੰਧਰ ‘ਚ ਭਗਵਾਨ ਸ਼੍ਰੀ ਮਹਾਵੀਰ ਜਯੰਤੀ ਨੂੰ ਲੈ ਕੇ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮਾਂ ਵਿੱਚ ਡੀਸੀ ਅਗਰਵਾਲ ਨੇ ਕਿਹਾ ਹੈ ਕਿ 21 ਅਪ੍ਰੈਲ ਯਾਨੀ ਐਤਵਾਰ ਨੂੰ ਪੂਰੇ ਜ਼ਿਲ੍ਹੇ ਵਿੱਚ ਧਾਰਾ 144 ਲਾਗੂ ਰਹੇਗੀ। ਇਸ ਤਹਿਤ ਪੂਰੇ ਜ਼ਿਲ੍ਹੇ ਵਿੱਚ ਮੀਟ ਅਤੇ ਆਂਡੇ ਦੀਆਂ ਦੁਕਾਨਾਂ ਬੰਦ ਰਹਿਣਗੀਆਂ।

ਉਨ੍ਹਾਂ ਕਿਹਾ ਕਿ ਐਤਵਾਰ ਨੂੰ ਪੂਰੇ ਜ਼ਿਲ੍ਹੇ ਵਿੱਚ ਮੀਟ-ਮਾਸ ਦੀ ਵਿਕਰੀ ‘ਤੇ ਮੁਕੰਮਲ ਪਾਬੰਦੀ ਰਹੇਗੀ। ਇਹ ਹੁਕਮ ਡੀਸੀ ਨੇ ਅੱਜ ਯਾਨੀ ਸ਼ੁੱਕਰਵਾਰ ਨੂੰ ਦਿੱਤੇ ਹਨ। ਹੁਕਮ ਲਾਗੂ ਹੋਣ ਤੋਂ ਬਾਅਦ ਪੁਲਿਸ ਇਸ ‘ਤੇ ਨਜ਼ਰ ਰੱਖੇਗੀ। ਜੇਕਰ ਕੋਈ ਦੁਕਾਨਦਾਰ ਜਾਂ ਰੇਹੜੀ-ਫੜ੍ਹੀ ਵਾਲਾ ਇਸ ਦੀ ਉਲੰਘਣਾ ਕਰਦਾ ਨਜ਼ਰ ਆਉਂਦਾ ਹੈ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਗਏ ਹਨ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article