Saturday, September 21, 2024
spot_img

ਨਾਂਦੇੜ ਸਥਿਤ ਤਖਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਨਤਮਸਤਕ ਹੋਏ ਰਵਨੀਤ ਸਿੰਘ ਬਿੱਟੂ

Must read

ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਭਾਜਪਾ ਤੋਂ ਲੁਧਿਆਣਾ ਲੋਕ ਸਭਾ ਹਲਕਾ ਦੀ ਟਿਕਟ ਮਿਲਣ ਤੋਂ ਬਾਅਦ ਨਾਂਦੇੜ ਸਥਿਤ ਤਖਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਨਤਮਸਤਕ ਹੋਏ। ਰਵਨੀਤ ਸਿੰਘ ਬਿੱਟੂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਤਖਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੀਆਂ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਜਿਸ ਵਿਚ ਉਨ੍ਹਾਂ ਨੇ ਲਿਖਿਆ, “ਨਾਂਦੇੜ ਸਥਿਤ ਤਖਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਨਤਮਸਤਕ ਹੋ ਕੇ ਕਲਗੀਧਰ ਪਾਤਸ਼ਾਹ ਜੀ ਦਾ ਅਸ਼ੀਰਵਾਦ ਲਿਆ।”

ਦੱਸ ਦਈਏ ਕਿ MP ਰਵਨੀਤ ਸਿੰਘ ਬਿੱਟੂ ਨੇ 26 ਮਾਰਚ 2024 ਨੂੰ ਕਾਂਗਰਸ ਪਾਰਟੀ ਨੂੰ ਛੱਡ ਕੇ ਭਾਰਤੀ ਜਨਤਾ ਪਾਰਟੀ ‘ਚ ਸ਼ਾਮਿਲ ਹੋ ਕੇ ਕਾਂਗਰਸ ਨੂੰ ਵੱਡਾ ਝਟਕਾ ਦਿਤਾ ਸੀ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article