Saturday, September 21, 2024
spot_img

ਪੰਜਾਬ ਕਾਂਗਰਸ ਨੂੰ ਇੱਕ ਹੋਰ ਝਟਕਾ : NSUI ਪੰਜਾਬ ਦੇ ਮੀਤ ਪ੍ਰਧਾਨ ਰਾਹੁਲ ਸ਼ਰਮਾ ‘ਆਪ’ ‘ਚ ਹੋਏ ਸ਼ਾਮਲ

Must read

ਲੋਕ ਸਭਾ ਚੋਣਾਂ 2024 ਤੋਂ ਪਹਿਲਾਂ ਕਈ ਵੱਡੀਆਂ ਹਸਤੀਆਂ ਦਾ ਰਾਜਨੀਤਕ ਪਾਰਟੀ ਜੁਆਇਨ ਕਰਨ ਦਾ ਸਿਲਸਿਲਾ ਜਾਰੀ ਹੈ। ਇਸੇ ਦਰਮਿਆਨ ਪੰਜਾਬ ਕਾਂਗਰਸ ਨੂੰ ਇੱਕ ਹੋਰ ਵੱਡਾ ਝਟਕਾ ਲੱਗਾ ਹੈ। ਦੱਸ ਦਈਏ ਕਿ NSUI ਪੰਜਾਬ ਦੇ ਮੀਤ ਪ੍ਰਧਾਨ ਰਾਹੁਲ ਸ਼ਰਮਾ ਕਾਂਗਰਸ ਪਾਰਟੀ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ ਹਨ।

ਰਾਹੁਲ ਸ਼ਰਮਾ ਨੇ ਅੱਜ ਯਾਨੀ 27 ਅਪ੍ਰੈਲ ਦਿਨ ਸ਼ਨੀਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ‘ਚ ਆਮ ਆਦਮੀ ਪਾਰਟੀ ਦੀ ਇਕਾਈ ਦੇ ਵਿੱਚ ਸ਼ਮੂਲੀਅਤ ਕੀਤੀ ਹੈ। ਰਾਹੁਲ ਸ਼ਰਮਾ ਦੇ AAP ਪਾਰਟੀ ਵਿੱਚ ਸ਼ਾਮਿਲ ਹੋਣ ਨਾਲ ਗੁਰਦਾਸਪੁਰ ਹਲਕੇ ਵਿੱਚ ਆਮ ਆਦਮੀ ਪਾਰਟੀ ਹੋਰ ਤਕੜੀ ਹੋ ਗਈ ਹੈ। ਮਿਲੀ ਜਾਣਕਾਰੀ ਮੁਤਾਬਿਕ ਗੁਰਦਾਸਪੁਰ ‘ਚ ਨੌਜਵਾਨ ਵਰਗ ਦਾ ਰਾਹੁਲ ਸ਼ਰਮਾ ਨੂੰ ਵੱਡਾ ਸਮਰਥਨ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article