Tuesday, November 26, 2024
spot_img

ਪੰਜਾਬ ‘ਚ 19 ਸਤੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਪੜ੍ਹੋ ਪੂਰੀ ਖ਼ਬਰ

Must read

ਪੰਜਾਬ ‘ਆਪ’ ਸਰਕਾਰ ਨੇ ਜੈਨ ਭਾਈਚਾਰੇ ਦੇ ਮਹਾਨ ਤਿਉਹਾਰ ‘ਸੰਮਤਸਰੀ’ ਦੇ ਮੱਦੇਨਜ਼ਰ 19 ਸਤੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਾਰੀ ਹੁਕਮਾਂ ਅਨੁਸਾਰ ਇਸ ਦਿਨ ਸਰਕਾਰੀ ਦਫ਼ਤਰ, ਸਰਕਾਰੀ ਅਤੇ ਗੈਰ-ਸਰਕਾਰੀ ਵਿਦਿਅਕ ਅਦਾਰੇ ਬੰਦ ਰਹਿਣਗੇ। ਇਸ ਨੂੰ ਹਰ ਕਰਮਚਾਰੀ ਲਈ ਉਪਲਬਧ ਰਾਖਵੀਆਂ ਛੁੱਟੀਆਂ ਦੀ ਸੂਚੀ ਵਿੱਚ ਸ਼ਾਮਲ ਕੀਤਾ ਗਿਆ ਹੈ।

ਜੈਨ ਧਰਮ ਦੀ ਪੂਜਾ ਅਤੇ ਅਭਿਆਸ ਦੇ ਮੁੱਖ ਤਿਉਹਾਰ “ਸੰਵਤਸਰੀ” ‘ਤੇ ਸਰਕਾਰੀ ਛੁੱਟੀ ਦਾ ਐਲਾਨ ਕਰਨ ਵਾਲਾ ਪੰਜਾਬ ਦੇਸ਼ ਦਾ ਇਕਲੌਤਾ ਸੂਬਾ ਬਣ ਗਿਆ ਹੈ। ਤੁਹਾਨੂੰ ਦੱਸ ਦਈਏ ਕਿ ਪਹਿਲਾਂ ਜੈਨ ਧਰਮ ਨਾਲ ਸਬੰਧਤ ਇੱਕ ਛੁੱਟੀ ਸੀ ਜੋ 24ਵੇਂ ਤੀਰਥੰਕਰ ਭਗਵਾਨ ਮਹਾਵੀਰ ਦੇ ਜਨਮ ਦਿਨ ‘ਤੇ ਸੀ ਪਰ ਹੁਣ ਪੰਜਾਬ ਵਿੱਚ ਦੋ ਛੁੱਟੀਆਂ ਹੋਣਗੀਆਂ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article