Saturday, September 21, 2024
spot_img

ਪੰਜਾਬ ਸਰਕਾਰ ਵੱਲੋਂ 18 DSP ਅਧਿਕਾਰੀਆਂ ਦਾ ਤਬਾਦਲਾ

Must read

ਚੋਣ ਕਮਿਸ਼ਨ ਦੀਆਂ ਹਦਾਇਤਾਂ ’ਤੇ ਪੰਜਾਬ ਸਰਕਾਰ ਵੱਲੋਂ ਪੁਲਿਸ ਪ੍ਰਸ਼ਾਸਨ ’ਚ ਫੇਰਬਦਲ ਕਰਦਿਆਂ 18 DSP ਪੱਧਰ ਦੇ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਇਸ ਦੀ ਸੂਚੀ ਵੀ ਸਾਹਮਣੇ ਆਈ ਹੈ। ਜਿਨ੍ਹਾਂ ਵਿੱਚ ਰਮਨਦੀਪ ਸਿੰਘ, ਮਨਦੀਪ ਕੌਰ, ਆਤਿਸ਼ ਭਾਟੀਆ, ਰੂਪਦੀਪ ਕੌਰ, ਦੀਪ ਕਰਮ ਸਿੰਘ ਅਤੇ ਹੋਰ ਅਧਿਕਾਰੀਆਂ ਦੇ ਨਾਂ ਸ਼ਾਮਲ ਹਨ। ਇਸ ਲਈ ਜਿਨ੍ਹਾਂ ਅਧਿਕਾਰੀਆਂ ਦਾ ਤਬਾਦਲਾ ਕੀਤਾ ਗਿਆ ਹੈ, ਉਨ੍ਹਾਂ ਦੇ ਨਾਵਾਂ ਦੀ ਸੂਚੀ ਹੇਠਾਂ ਦਿੱਤੀ ਗਈ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article