Wednesday, November 27, 2024
spot_img

ਬਠਿੰਡਾ ‘ਚ ਆਪਸ ਵਿੱਚ ਭਿੜੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ, ਇੱਕ ਦੂਜੇ ‘ਤੇ ਸੁੱਟੀਆਂ ਕੁਰਸੀਆਂ

Must read

ਸ਼੍ਰੋਮਣੀ ਅਕਾਲੀ ਦਲ ਦੀ ਬਠਿੰਡਾ ਦੇ ਇੱਕ ਨਿੱਜੀ ਰਿਜ਼ੋਰਟ ਵਿੱਚ ਵਰਕਰ ਮਿਲਣੀ ਦੌਰਾਨ ਹੰਗਾਮਾ ਹੋ ਗਿਆ ਜਿਸ ਵਿੱਚ ਪਾਰਟੀ ਵਰਕਰ ਆਪਸ ਵਿੱਚ ਭਿੜ ਗਏ। ਮਾਮਲਾ ਐਨਾ ਵੱਧ ਗਿਆ ਕਿ ਦੋਵੇਂ ਧਿਰਾਂ ਨੇ ਇੱਕ ਦੂਜੇ ‘ਤੇ ਕੁਰਸੀਆਂ ਸੁੱਟਣੀਆਂ ਸ਼ੁਰੂ ਕਰ ਦਿੱਤੀਆਂ। ਜਿਸ ਸਮੇਂ ਘਟਨਾ ਵਾਪਰੀ ਉਸ ਸਮੇਂ ਪ੍ਰੋਗਰਾਮ ਵਿੱਚ ਅਕਾਲੀ ਦਲ ਦੇ ਕਈ ਸੀਨੀਅਰ ਆਗੂ ਹਾਜ਼ਰ ਸਨ।

ਦੱਸ ਦਈਏ ਕਿ ਪੂਰੀ ਘਟਨਾ ਦੀਆਂ ਕੁਝ ਵੀਡੀਓ ਤਸਵੀਰਾਂ ਸਾਹਮਣੇ ਆਈਆਂ ਹਨ। ਜਿਸ ਵਿੱਚ ਪਾਰਟੀ ਵਰਕਰ ਇੱਕ ਦੂਜੇ ‘ਤੇ ਕੁਰਸੀਆਂ ਸੁੱਟਦੇ ਨਜ਼ਰ ਆ ਰਹੇ ਹਨ। ਘਟਨਾ ਤੋਂ ਬਾਅਦ ਪੂਰੇ ਰਿਜ਼ੋਰਟ ‘ਚ ਹਫੜਾ-ਦਫੜੀ ਮਚ ਗਈ। ਮੌਕੇ ’ਤੇ ਮੌਜੂਦ ਸੁਰੱਖਿਆ ਮੁਲਾਜ਼ਮਾਂ ਨੇ ਕਿਸੇ ਤਰ੍ਹਾਂ ਆਗੂਆਂ ਨੂੰ ਬਾਹਰ ਕੱਢਿਆ। ਜਾਂਚ ਲਈ ਬਠਿੰਡਾ ਪੁਲਿਸ ਮੌਕੇ ’ਤੇ ਪਹੁੰਚ ਗਈ ਸੀ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article