Wednesday, November 27, 2024
spot_img

ਮਨੀ ਲਾਂਡਰਿੰਗ ਮਾਮਲੇ ‘ਚ ਈਡੀ ਨੇ ਪੰਜਾਬ ਦੇ ਇਸ ਭਾਜਪਾ ਨੇਤਾ ਨੂੰ ਕੀਤਾ ਤਲਬ

Must read

ਦਿ ਸਿਟੀ ਹੈੱਡ ਲਾਈਨਸ

ਚੰਡੀਗੜ੍ਹ, 29 ਜਨਵਰੀ : ਪੰਜਾਬ ਭਾਜਪਾ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਦੀ ਵਾਰ ਵਿਧਾਇਕ ਰਹੇ ਅਰਵਿੰਦ ਖੰਨਾ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਮਨੀ ਲਾਂਡਰਿੰਗ ਦੇ ਇੱਕ ਮਾਮਲੇ ਵਿੱਚ 30 ਜਨਵਰੀ ਨੂੰ ਈਡੀ ਨੇ ਤਲਬ ਕੀਤਾ ਹੈ।
ਦਸ ਦੇਈਏ ਕਿ ਅਰਵਿੰਦ ਖੰਨਾ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਠੀਕ ਪਹਿਲਾਂ ਜਨਵਰੀ 2022 ਵਿੱਚ ਭਾਜਪਾ ਵਿੱਚ ਸ਼ਾਮਲ ਹੋਏ ਸਨ। ਜਾਣਕਾਰੀ ਅਨੁਸਾਰ ਅਰਵਿੰਦ ਖੰਨਾ ਨੂੰ ਸਭ ਤੋਂ ਪਹਿਲਾਂ 6 ਜਨਵਰੀ ਨੂੰ ਜਾਰੀ ਸੰਮਨ ਰਾਹੀਂ 15 ਜਨਵਰੀ ਨੂੰ ਏਜੰਸੀ ਸਾਹਮਣੇ ਪੇਸ਼ ਹੋਣ ਲਈ ਕਿਹਾ ਗਿਆ ਸੀ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article