Saturday, September 21, 2024
spot_img

ਮਸ਼ਹੂਰ ਪੰਜਾਬੀ ਗਾਇਕ ਕੰਵਰ ਚਾਹਲ ਦਾ ਦਿਹਾਂਤ

Must read

ਮਸ਼ਹੂਰ ਪੰਜਾਬੀ ਗਾਇਕ ਕੰਵਰ ਚਾਹਲ ਦੀ ਮੌਤ ਹੋ ਗਈ ਹੈ। ਚਾਹਲ ਦੀ ਮੌਤ ਤੋਂ ਬਾਅਦ ਪੰਜਾਬੀ ਫ਼ਿਲਮ ਇੰਡਸਟਰੀ ‘ਚ ਸੋਗ ਦਾ ਮਾਹੌਲ ਹੈ।

ਦੱਸ ਦਈਏ ਕਿ ਚਾਹਲ ਦਾ ਅੰਤਿਮ ਸਸਕਾਰ ਅੱਜ ਪਿੰਡ ਕੋਟੜਾ ਕਲਾਂ ਨਜ਼ਦੀਕ ਭੀਖੀ ਮਾਨਸਾ ਵਿਖੇ ਹੋਵੇਗਾ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article