Saturday, September 21, 2024
spot_img

ਲੁਧਿਆਣਾ ‘ਚ ਹੌਜ਼ਰੀ ਫੈਕਟਰੀ ‘ਚ ਲੱਗੀ ਭਿਆਨਕ ਅੱ*ਗ, ਲੱਖਾਂ ਦਾ ਸਮਾਨ ਸੜ੍ਹ ਕੇ ਹੋਇਆ ਸੁਆਹ

Must read

ਲੁਧਿਆਣਾ ‘ਚ ਗਊਸ਼ਾਲਾ ਰੋਡ ‘ਤੇ ਦੇਰ ਰਾਤ ਇਕ ਹੌਜ਼ਰੀ ਫੈਕਟਰੀ ਵਿਚ ਭਿਆਨਕ ਅੱਗ ਲੱਗਣ ਦੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਿਕ ਅੱਗ ਦਾ ਕਾਰਨ ਸ਼ਾਰਟ ਸਰਕਟ ਮੰਨਿਆ ਜਾ ਰਿਹਾ ਹੈ।

ਹੌਜਰੀ ਨਾਲ ਲੱਗਦੇ ਮਕਾਨ ਦੀ ਛੱਤ ‘ਤੇ ਸੌਂ ਰਹੇ 2 ਕਿਰਾਏਦਾਰ ਤੇ ਮਕਾਨ ਮਾਲਕ ਧੂੰਏਂ ਦੀ ਚਪੇਟ ਵਿਚ ਆ ਗਏ। ਉਨ੍ਹਾਂ ਨੂੰ ਸੀਐੱਮਸੀ ਹਸਪਤਾਲ ਵਿਚ ਪਹੁੰਚਾਇਆ ਗਿਆ। ਜਿੱਥੇ ਇੱਕ ਦੀ ਮੌਤ ਹੋ ਗਈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article