Saturday, January 18, 2025
spot_img

ਲੋਕ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਨੇ ਪੰਜਾਬ ਦੀ ਜਾਰੀ ਕੀਤੀ ਦੂਜੀ ਲਿਸਟ

Must read

‘ਆਪ’ ਵੱਲੋਂ ਜਾਰੀ ਕੀਤੀ ਗਈ ਲਿਸਟ ਵਿਚ 2 ਉਮੀਦਵਾਰ ਐਲਾਨੇ ਗਏ ਹਨ। ਅਨੰਦਪੁਰ ਸਾਹਿਬ ਤੋਂ ਮਲਵਿੰਦਰ ਕੰਗ ਤੇ ਹੁਸ਼ਿਆਰਪੁਰ ਤੋਂ ਰਾਜ ਕੁਮਾਰ ਚੱਬੇਵਾਲ ਨੂੰ ਟਿਕਟ ਮਿਲੀ ਹੈ। ਆਮ ਆਦਮੀ ਪਾਰਟੀ ਵੱਲੋਂ 7 ਉਮੀਦਵਾਰਾਂ ਦੇ ਨਾਂਅ ਪਹਿਲਾਂ ਹੀ ਐਲਾਨੇ ਗਏ ਹਨ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article