Wednesday, November 27, 2024
spot_img

ਸਿਆਸਤ ਦੇ ਬਾਬਾ ਬੋਹੜ ਪ੍ਰਕਾਸ਼ ਸਿੰਘ ਬਾਦਲ ਦਾ 95 ਸਾਲ ਦੀ ਉਮਰ ‘ਚ ਦਿਹਾਂਤ

Must read

ਸਿਆਸਤ ਦੇ ਬਾਬਾ ਬੋਹੜ ਪ੍ਰਕਾਸ਼ ਸਿੰਘ ਬਾਦਲ ਦਾ 95 ਸਾਲ ਦੀ ਉਮਰ ‘ਚ ਦੇਹਾਂਤ ਹੋ ਗਿਆ ਹੈ। ਉਹ ਪਿੱਛਲੇ ਕੁੱਝ ਦਿਨਾਂ ਤੋਂ ਬਿਮਾਰ ਚੱਲ ਰਹੇ ਸਨ। ਮੁਹਾਲੀ ਦੇ ਫੋਰਟਿਸ ਹਸਪਤਾਲ ‘ਚ ਆਖ਼ਰੀ ਸਾਹ ਲਏ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ 16 ਅਪ੍ਰੈਲ 2023 ਨੂੰ ਫੋਰਟਿਸ ਹਸਪਤਾਲ ਮੋਹਾਲੀ ਵਿਖੇ ਬ੍ਰੌਨਕਸੀਅਲ ਅਸਥਮਾ ਦੀ ਗੰਭੀਰ ਬਿਮਾਰੀ ਕਾਰਨ ਦਾਖਲ ਕਰਵਾਇਆ ਗਿਆ ਸੀ। 18 ਅਪ੍ਰੈਲ ਨੂੰ ਉਨ੍ਹਾਂ ਦੀ ਸਾਹ ਦੀ ਹਾਲਤ ਵਿਗੜਨ ਕਾਰਨ ਉਸ ਨੂੰ ਮੈਡੀਕਲ ਆਈਸੀਯੂ ਵਿੱਚ ਤਬਦੀਲ ਕੀਤਾ ਗਿਆ ਸੀ। ਉਹ ਡਾਕਟਰੀ ਪ੍ਰਬੰਧਨ ਦੇ ਨਾਲ-ਨਾਲ NIV ਅਤੇ HFNC ਸਹਾਇਤਾ ‘ਤੇ ਸੀ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article