Wednesday, November 27, 2024
spot_img

ਸਿੱਧੂ ਮੂਸੇਵਾਲਾ ਦੀ ਹਵੇਲੀ ਗੂੰਜੀਆਂ ਕਿਲਕਾਰੀਆਂ, ਮਾਤਾ ਚਰਨ ਕੌਰ ਨੇ ਦਿੱਤਾ ਪੁੱਤਰ ਨੂੰ ਜਨਮ

Must read

ਸਿੱਧੂ ਮੂਸੇਵਾਲਾ ਦੇ ਮਾਤਾ ਚਰਨ ਕੌਰ ਅਤੇ ਪਿਤਾ ਬਲਕੌਰ ਸਿੰਘ ਦੇ ਘਰ ਪੁੱਤਰ ਨੇ ਲਿਆ। ਇਸ ਦੀ ਜਾਣਕਾਰੀ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਨੇ ਸੋਸ਼ਲ ਮੀਡੀਆ ‘ਤੇ ਆਪਣੇ ਨਵ-ਜੰਮੇ ਪੁੱਤਰ ਨਾਲ ਤਸਵੀਰ ਸਾਂਝੀ ਕਰਕੇ ਦਿੱਤੀ।

ਬਲਕੌਰ ਸਿੰਘ ਜਾਣਕਾਰੀ ਸਾਂਝੀ ਕਰਦਿਆਂ ਲਿਖਿਆ, “ਬਲਕੌਰ ਸਿੰਘ ਨੂੰ ਚਾਹੁਣ ਵਾਲੀਆਂ ਲੱਖਾਂ ਕਰੋੜਾਂ ਰੂਹਾਂ ਦੀਆਂ ਅਸੀਸਾਂ ਨਾਲ ਅਕਾਲ ਪੁਰਖ ਨੇ ਸਾਡੀ ਝੋਲੀ ਵਿੱਚ ਸ਼ੁਭ ਦਾ ਛੋਟਾ ਵੀਰ ਪਾਇਆ ਹੈ। ਵਾਹਿਗੁਰੂ ਦੀਆਂ ਬਖਸ਼ਿਸ਼ਾਂ ਸਦਕਾ ਪਰਿਵਾਰ ਤੰਦਰੁਸਤ ਹੈ ਅਤੇ ਸਾਰੇ ਸ਼ੁਭ-ਚਿੰਤਕਾਂ ਦੇ ਅਥਾਹ ਪਿਆਰ ਲਈ ਸ਼ੁਕਰਗੁਜ਼ਾਰ ਹੈ।”

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article