Friday, September 20, 2024
spot_img

30 ਲੱਖ ਕਰਜ਼ਾ ਚੁੱਕ ਕੇ ਅਮਰੀਕਾ ਗਏ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌ*ਤ

Must read

ਹਰਿਆਣਾ ਦੇ ਕਰਨਾਲ ਦੇ ਨੌਜਵਾਨ ਦੀ ਅਮਰੀਕਾ ‘ਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਦੱਸ ਦਈਏ ਕਿ ਮ੍ਰਿਤਕ ਨੌਜਵਾਨ ਸੰਜੇ ਅਗਸਤ 2022 ‘ਚ 30 ਲੱਖ ਰੁਪਏ ਲਗਾ ਕੇ ਡੌਕੀ ਰਾਹੀਂ ਕੈਲੀਫੋਰਨੀਆ ਗਿਆ ਸੀ। ਜਿੱਥੇ ਉਸਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਪਰਿਵਾਰ ਨੇ ਪੰਜਾਬ ਸਰਕਾਰ ਨੂੰ ਸੰਜੇ ਦੀ ਲਾਸ਼ ਨੂੰ ਭਾਰਤ ਲਿਆਉਣ ਦੀ ਬੇਨਤੀ ਕੀਤੀ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article