Wednesday, November 27, 2024
spot_img

ਅੰਮ੍ਰਿਤਸਰ ‘ਚ 56 ਲੱਖ ਰੁਪਏ ਦੀ ਹਵਾਲਾ ਰਾਸ਼ੀ ਬਰਾਮਦ: ਬੈਕਵਰਡ ਅਤੇ ਫਾਰਵਰਡ ਲਿੰਕ ਰਾਹੀਂ ਹੁੰਦਾ ਸੀ ਕਾਰੋਬਾਰ, 3 ਦੋਸ਼ੀ ਗ੍ਰਿਫਤਾਰ

Must read

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਬੈਕਵਰਡ ਅਤੇ ਫਾਰਵਰਡ ਲਿੰਕ ਰਾਹੀਂ ਕਾਰੋਬਾਰ ਕਰਦੇ ਤਿੰਨ ਦੋਸ਼ੀਆਂ ਕੋਲੋਂ ਕਰੀਬ 56 ਲੱਖ ਰੁਪਏ ਦੀ ਹਵਾਲਾ ਰਾਸ਼ੀ ਬਰਾਮਦ ਕੀਤੀ ਹੈ। ਤਿੰਨੋਂ ਮੁਲਜ਼ਮ ਪਹਿਲਾਂ ਹੀ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਸੂਚਨਾ ’ਤੇ ਫੜੇ ਗਏ ਹਨ।

ਮਿਲੀ ਜਾਣਕਾਰੀ ਮੁਤਾਬਿਕ 12 ਫਰਵਰੀ ਨੂੰ ਘਰਿੰਡਾ ਪੁਲਿਸ ਨੇ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਸੀ। ਜਿਸ ਵਿੱਚ ਸਰਵਣ ਸਿੰਘ, ਸੁਖਦੇਵ ਸਿੰਘ, ਵਿਸ਼ਾਲ, ਹਰਮੀਤ ਨਾਰਲੀ ਅਤੇ ਹਰੀ ਸੁਰ ਸਿੰਘ ਸ਼ਾਮਿਲ ਸਨ। ਇਨ੍ਹਾਂ ਮੁਲਜ਼ਮਾਂ ਕੋਲੋਂ 31 ਕਰੋੜ ਰੁਪਏ ਦੀ ਕਰੀਬ 4.5 ਕਿਲੋ ਹੈਰੋਇਨ, ਚਾਰ ਵਾਹਨ ਅਤੇ ਇੱਕ ਟਰੈਕਟਰ ਬਰਾਮਦ ਕੀਤਾ ਗਿਆ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article