Thursday, November 28, 2024
spot_img

ਮਨਪ੍ਰੀਤ ਸਿੰਘ ਬਾਦਲ ਦਿਲ ਦਾ ਦੌਰਾ ਪੈਣ ਕਾਰਨ ਹਸਪਤਾਲ ‘ਚ ਭਰਤੀ

Must read

ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਦਿਲ ਦਾ ਦੌਰਾ ਪੈਣ ਕਾਰਨ ਬਠਿੰਡਾ ਦੇ ਇਕ ਨਿੱਜੀ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ। ਉਨ੍ਹਾਂ ਦਾ ਤੁਰੰਤ ਆਪਰੇਸ਼ਨ ਕਰਕੇ ਸਟੰਟ ਪਾਏ ਗਏ ਤੇ ਹੁਣ ਹਾਲਤ ਸਥਿਰ ਹੈ।

ਜਾਣਕਾਰੀ ਦਿੰਦਿਆਂ ਉਨ੍ਹਾਂ ਦੇ ਨਜ਼ਦੀਕੀ ਰਿਸ਼ਤੇਦਾਰ ਜੈਜੀਤ ਜੌਹਲ ਨੇ ਦੱਸਿਆ ਕਿ ਉਨ੍ਹਾਂ ਨੂੰ ਸਵੇਰ ਸਮੇਂ ਛਾਤੀ ਵਿਚ ਦਰਦ ਹੋਇਆ, ਜਿਸ ਤੋਂ ਬਾਅਦ ਬਠਿੰਡਾ ਦੇ ਜਿੰਦਲ ਹਸਪਤਾਲ ਦਾਖਲ ਕਰਵਾਇਆ ਗਿਆ। ਦੱਸ ਦਈਏ ਕਿ ਇਸ ਕਾਰਨ ਉਹ ਸਵਰਗੀ ਤਾਇਆ ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਪਹਿਲੀ ਬਰਸੀ ਵਿਚ ਵੀ ਸ਼ਾਮਲ ਨਹੀਂ ਹੋ ਸਕੇ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article