Saturday, September 21, 2024
spot_img

ਸੀਨੀਅਰ ਅਕਾਲੀ ਆਗੂ ਹਰਿੰਦਰਜੀਤ ਸਿੰਘ ਸਮਰਾ ਦਾ ਹੋਇਆ ਦਿਹਾਂਤ

Must read

ਲੰਬੇ ਸਮੇਂ ਤੋਂ ਬਿਮਾਰ ਚੱਲ ਰਹੇ ਫਰੀਦਕੋਟ ਵਿਖੇ ਸਾਬਕਾ ਚੇਅਰਮੈਨ ਨਗਰ ਸੁਧਾਰ ਟਰੱਸਟ ਅਤੇ ਸੀਨੀਅਰ ਅਕਾਲੀ ਆਗੂ ਹਰਿੰਦਰਜੀਤ ਸਿੰਘ ਸਮਰਾ (ਬੱਗੜ) ਦਾ ਅੱਜ ਸਵੇਰੇ ਦਿਹਾਂਤ ਹੋ ਗਿਆ। ਉਨ੍ਹਾਂ ਨੂੰ ਬਠਿੰਡਾ ਦੇ ਇਕ ਨਿੱਜੀ ਹਸਪਤਾਲ ਵਿਚ ਇਲਾਜ ਲਈ ਭਰਤੀ ਕਰਵਾਇਆ ਗਿਆ ਸੀ। ਹਰਿੰਦਰਜੀਤ ਸਿੰਘ ਸਮਰਾ ਦੇ ਸਪੁੱਤਰ ਸੁਖਵੀਰ ਸਿੰਘ ਸਮਰਾ ਨੇ ਦੱਸਿਆ ਕਿ ਉਨ੍ਹਾਂ ਦਾ ਅੰਤਿਮ ਸੰਸਕਾਰ ਸ਼ਾਮ 4 ਵਜੇ ਰਾਮ ਬਾਗ ਅਨੰਦੇਆਣਾ ਗੇਟ ਫ਼ਰੀਦਕੋਟ ਵਿਖੇ ਕੀਤਾ ਜਾਵੇਗਾ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article