Saturday, September 21, 2024
spot_img

ਲੁਧਿਆਣਾ ਦੇ ਦੱਖਣੀ ਬਾਈਪਾਸ ‘ਤੇ ਪਲਟੀ ਤੇਜ਼ ਰਫ਼ਤਾਰ ਕਾਰ

Must read

ਲੁਧਿਆਣਾ : ਸੋਮਵਾਰ ਸ਼ਾਮ ਇੱਕ ਭਿਆਨਕ ਹਾਦਸਾ ਵਾਪਰਿਆ ਜਿਥੇ ਦੱਖਣੀ ਬਾਈਪਾਸ ਡੀ-ਜ਼ੋਨ ਤੋਂ ਪੁਲ ‘ਤੇ ਚੜ੍ਹਦੇ ਸਮੇਂ ਇੱਕ ਟਾਟਾ ਨੈਕਸਨ ਕਾਰ ਅਚਾਨਕ ਪੁਲ ਦੇ ਵਿਚਕਾਰ ਡਿਵਾਈਡਰ ਨਾਲ ਟਕਰਾਉਣ ਕਾਰਨ ਪਲਟ ਗਈ। ਗੱਡੀ ਚਲਾ ਰਹੇ ਵਿਅਕਤੀ ਨੂੰ ਲੋਕਾਂ ਦੀ ਮਦਦ ਨਾਲ ਬਾਹਰ ਕੱਢਿਆ ਗਿਆ। ਡਰਾਈਵਰ ਨੂੰ ਮਾਮੂਲੀ ਸੱਟਾਂ ਲੱਗੀਆਂ। ਖੁਸ਼ਕਿਸਮਤੀ ਨਾਲ ਇਸ ਹਾਦਸੇ ‘ਚ ਕਿਸੇ ਵੀ ਤਰਾਂ ਦੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article