Saturday, September 21, 2024
spot_img

ਸਾਬਕਾ MP ਰਿੰਕੂ ਤੇ ਸਾਬਕਾ MLA ਸ਼ੀਤਲ ਅੰਗੁਰਾਲ ਦੇ BJP ‘ਚ ਸ਼ਾਮਲ ਹੋਣ ਮਗਰੋਂ CM ਮਾਨ ਦਾ ਬਿਆਨ ਆਇਆ ਸਾਹਮਣੇ, ਕਿਹਾ . . . .

Must read

ਆਮ ਆਦਮੀ ਪਾਰਟੀ ਦੇ ਦੋ ਵੱਡੇ ਨੇਤਾ ਸ਼ੀਤਲ ਅੰਗੁਰਾਲ ਤੇ ਸੁਸ਼ੀਲ ਰਿੰਕੂ ਅੱਜ ਭਾਜਪਾ ਵਿਚ ਸ਼ਾਮਲ ਹੋ ਗਏ। ਸੁਸ਼ੀਲ ਰਿੰਕੂ ਤੇ ਸ਼ੀਤਲ ਅੰਗੁਰਾਲ ਦੇ ਪਾਰਟੀ ਛੱਡਣ ਦੇ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਸ਼ਾਇਰਾਨਾ ਅੰਦਾਜ਼ ਵਿਚ ਦੋਵਾਂ ‘ਤੇ ਤੰਜ ਕੱਸਿਆ ਹੈ। ਮੁੱਖ ਮੰਤਰੀ ਮਾਨ ਨੇ ਟਵੀਟ ਕਰਦਿਆਂ ਕਿਹਾ-‘ਆਪਣੇ ਵੱਲੋਂ ਤਾਂ ਦਰਿਆ ਵੱਡੇ ਘਰ ਜਾਂਦਾ ਹੈ, ਪਰ ਵਿੱਚ ਸਮੁੰਦਰ ਜਾਕੇ ਓਹ ਮਰ ਜਾਂਦਾ ਹੈ। ਗਰਦਨ ਸਿੱਧੀ ਰੱਖਣ ਦਾ ਮੁੱਲ ਤਾਰ ਰਹੇ ਹਾਂ, ਬੇਸ਼ਰਮਾਂ ਦਾ ਤਾਂ ਨੀਵੀਂ ਪਾ ਕੇ ਵੀ ਸਰ ਜਾਂਦਾ ਹੈ..ਪੰਜਾਬ ਦੀ ਗਰਦਨ ਮਾਣ ਨਾਲ ਹਮੇਸ਼ਾ ਉੱਚੀ ਰੱਖਾਂਗੇ..।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article