Monday, November 11, 2024
spot_img

ਸੁਸ਼ੀਲ ਰਿੰਕੂ ਅਤੇ ਸ਼ੀਤਲ ਅੰਗੂਰਾਲ ਨੂੰ ਨੂੰ ਗ੍ਰਹਿ ਮੰਤਰਾਲੇ ਵੱਲੋਂ ਮਿਲੀ Y+ ਸੁਰੱਖਿਆ

Must read

ਜਲੰਧਰ, 2 ਅਪ੍ਰੈਲ 2024: ਸਾਬਕਾ ਆਮ ਆਦਮੀ ਪਾਰਟੀ ਦੇ ਜਲੰਧਰ ਤੋਂ MP ਸੁਸ਼ੀਲ ਰਿੰਕੂ ਅਤੇ MLA ਸ਼ੀਤਲ ਅੰਗੂਰਾਲ ਪਿਛਲੀ ਦਿਨੀਂ ਭਾਜਪਾ ਵਿਚ ਸ਼ਾਮਲ ਹੋਏ ਹਨ। ਅੱਜ ਕੇਂਦਰ ਸਰਕਾਰ ਵੱਲੋਂ ਉਨ੍ਹਾਂ ਨੂੰ Y+ ਕੈਟਾਗਿਰੀ ਸੁਰੱਖਿਆ ਦਿੱਤੀ ਹੈ। ਜ਼ਿਕਰਯੋਗ ਹੈ ਜਦ ਦੋਵੇਂ ਲੀਡਰ ਆਪ ਛੱਡ ਕੇ ਭਾਜਪਾ ਵਿਚ ਸ਼ਾਮਲ ਹੋਏ ਸੀ, ਉਸ ਤੋਂ ਬਾਅਦ ਪੰਜਾਬ ਪੁਲਿਸ ਨੇ ਇਹਨਾਂ ਦੀ ਸੁਰੱਖਿਆ ਵਿਚ ਕਟੌਤੀ ਕਰ ਦਿੱਤੀ ਸੀ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article