Saturday, September 21, 2024
spot_img

ਭਾਜਪਾ ਵੱਲੋਂ ਪੰਜਾਬ ‘ਚ 3 ਹੋਰ ਉਮੀਦਵਾਰਾਂ ਦਾ ਐਲਾਨ, ਦੇਖੋ ਸੂਚੀ

Must read

ਪੰਜਾਬ ਵਿੱਚ ਭਾਜਪਾ ਨੇ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਲਿਸਟ ਵਿੱਚ ਬਠਿੰਡਾ ਤੋਂ ਸਾਬਕਾ ਆਈਏਐਸ ਅਧਿਕਾਰੀ ਪਰਮਪਾਲ ਕੌਰ ਸਿੱਧੂ, ਹੁਸ਼ਿਆਰਪੁਰ ਤੋਂ ਅਨੀਤਾ ਸੋਮ ਪ੍ਰਕਾਸ਼ ਅਤੇ ਖਡੂਰ ਸਾਹਿਬ ਤੋਂ ਮਨਜੀਤ ਸਿੰਘ ਮੰਨਾ ਨੂੰ ਟਿਕਟ ਦੇ ਕੇ ਲੋਕ ਸਭਾ ਚੋਣਾਂ ਲਈ ਉਮੀਦਵਾਰ ਐਲਾਨਿਆ ਗਿਆ ਹੈ।

ਇਸ ਤੋਂ ਪਹਿਲਾਂ 30 ਮਾਰਚ ਨੂੰ ਭਾਜਪਾ ਨੇ ਲੋਕ ਸਭਾ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਸੀ। ਇਸ ਵਿੱਚ ਛੇ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ। ਇਨ੍ਹਾਂ ਵਿੱਚ ਜਲੰਧਰ ਤੋਂ ਸੁਸ਼ੀਲ ਰਿੰਕੂ, ਲੁਧਿਆਣਾ ਤੋਂ ਰਵਨੀਤ ਸਿੰਘ ਬਿੱਟੂ, ਫਰੀਦਕੋਟ ਤੋਂ ਹੰਸਰਾਜ ਹੰਸ, ਗੁਰਦਾਸਪੁਰ ਤੋਂ ਦਿਨੇਸ਼ ਬੱਬੂ ਅਤੇ ਅੰਮ੍ਰਿਤਸਰ ਤੋਂ ਤਰਨਜੀਤ ਸਿੰਘ ਸੰਧੂ ਦੇ ਨਾਂ ਸ਼ਾਮਲ ਹਨ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article