Saturday, September 21, 2024
spot_img

ਅੱਜ ਹੀ ਖਾਲੀ ਕਰਨਗੇ ਸ਼ੰਭੂ ਰੇਲਵੇ ਟ੍ਰੈਕ, 22 ਮਈ ਨੂੰ ਕਰਨਗੇ ਮੁੜ ਇਕੱਠ : ਕਿਸਾਨ ਆਗੂ

Must read

ਚੰਡੀਗੜ੍ਹ ‘ਚ ਅੱਜ ਕਿਸਾਨ ਆਗੂਆਂ ਦੀ ਪ੍ਰੈੱਸ ਕਾਨਫੰਰਸ ਦੌਰਾਨ ਨੇ ਵੱਡਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਸ਼ੰਭੂ ਰੇਲਵੇ ਟ੍ਰੈਕ ਤੋਂ ਅੱਜ ਹੀ ਧਰਨਾ ਚੁੱਕਣ ਦਾ ਫੈਸਲਾ ਲਿਆ ਪਰ ਸੜਕ ‘ਤੇ ਧਰਨਾ ਜਾਰੀ ਰਹੇਗਾ।

ਕਿਸਾਨ ਮਜ਼ਦੂਰ ਮੋਰਚਾ ਦੇ ਸੀਨੀਅਰ ਆਗੂ ਮਨਜੀਤ ਸਿੰਘ ਘੁਮਾਣਾ ਨੇ ਦੱਸਿਆ ਕਿ ਅੱਜ ਸ਼ਾਮ ਤਕ ਸ਼ੰਭੂ ਰੇਲਵੇ ਟਰੈਕ ਖਾਲੀ ਕਰਨ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ 22 ਮਈ ਨੂੰ ਮੌਜੂਦਾ ਕਿਸਾਨ ਅੰਦੋਲਨ ਦੇ 100 ਦਿਨ ਪੂਰੇ ਹੋ ਜਾਣਗੇ, ਇਸ ਸਬੰਧ ‘ਚ ਸ਼ੰਭੂ ਨੈਸ਼ਨਲ ਹਾਈਵੇਅ ‘ਤੇ ਵੱਡਾ ਇਕੱਠ ਕੀਤਾ ਜਾਵੇਗਾ, ਜਿਸ ਵਿਚ 40 ਤੋਂ 50 ਹਜ਼ਾਰ ਕਿਸਾਨ ਸ਼ਮੂਲੀਅਤ ਕਰਨਗੇ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article