Wednesday, November 27, 2024
spot_img

ਸਿੱਖਾਂ ਲਈ ਮਾਣ ਵਾਲੀ ਗੱਲ : ਹੁਣ ਅਮਰੀਕਾ ’ਚ ਵਿਦਿਆਰਥੀਆਂ ਨੂੰ ਪੜ੍ਹਾਇਆ ਜਾਵੇਗਾ ਸਿੱਖ ਇਤਿਹਾਸ

Must read

ਅਮਰੀਕਾ ‘ਚ ਕਨੈਕਟੀਕਟ ਸਟੇਟ ਬੋਰਡ ਆਫ਼ ਐਜੂਕੇਸ਼ਨ ਨੇ ਸਮਾਜਿਕ ਵਿਗਿਆਨ ਦੇ ਨਵੇਂ ਸਿਲੇਬਲ ‘ਚ ਸਿੱਖ ਧਰਮ ਨੂੰ ਸ਼ਾਮਲ ਕਰਨ ਦਾ ਫ਼ੈਸਲਾ ਕੀਤਾ ਹੈ ਜੋ ਕਿ ਸਿੱਖਾਂ ਲਈ ਮਾਣ ਵਾਲੀ ਗੱਲ ਹੈ। ਅਮਰੀਕਾ ‘ਚ ਇਸ ਪਹਿਲ ਨਾਲ ਕਨੈਕਟੀਕਟ ਦੇ ਪੰਜ ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ਸਿੱਖ ਭਾਈਚਾਰੇ ਬਾਰੇ ਜਾਨਣ ਦਾ ਮੌਕਾ ਮਿਲੇਗਾ।

ਨੌਰਵਿਚ ਸਿਟੀ ਕੌਂਸਲਮੈਨ ਸਵਰਨਜੀਤ ਸਿੰਘ ਨੇ ਕਿਹਾ ਕਿ ਨਵਾਂ ਪਾਠਕ੍ਰਮ ਸਿੱਖਿਆ ਦੇ ਤਿੰਨਾਂ ਪੱਧਰਾਂ ਦੇ ਵਿਦਿਆਰਥੀਆਂ ਨੂੰ ਸਿੱਖ ਭਾਈਚਾਰੇ ਬਾਰੇ ਜਾਣਨ ਦਾ ਮੌਕਾ ਪ੍ਰਦਾਨ ਕਰੇਗਾ। ਵਿਦਿਆਰਥੀਆਂ ਨੂੰ ਛੋਟੀ ਉਮਰ ਤੋਂ ਹੀ ਸਿੱਖ ਧਰਮ ਦੇ ਇਤਿਹਾਸ ਅਤੇ ਸਮਾਜ ਦੇ ਯੋਗਦਾਨ ਬਾਰੇ ਪੜ੍ਹਾਉਣਾ ਸਾਡੇ ਵਿਦਿਆਰਥੀਆਂ ਲਈ ਸੁਰੱਖਿਅਤ ਮਾਹੌਲ ਪੈਦਾ ਕਰੇਗਾ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article