Saturday, September 21, 2024
spot_img

ਪੰਜਾਬ ‘ਚ ਅਕਾਲੀ ਆਗੂ ਬੰਟੀ ਰੋਮਾਣਾ ਗ੍ਰਿਫਤਾਰ: CM ਮਾਨ-ਕੇਜਰੀਵਾਲ ਨਾਲ ਜੁੜੀ ਮਨਘੜਤ ਵੀਡੀਓ ਸ਼ੇਅਰ ਕਰਨ ਦਾ ਮਾਮਲਾ

Must read

ਪੰਜਾਬ ਪੁਲਿਸ ਨੇ ਵੀਰਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ ਗ੍ਰਿਫਤਾਰ ਕਰ ਲਿਆ ਹੈ। ਬੰਟੀ ਰੋਮਾਣਾ ਨੂੰ ਮੋਹਾਲੀ ਪੁਲਿਸ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਇੱਕ ਮਨਘੜਤ ਵੀਡੀਓ ਸੋਸ਼ਲ ਮੀਡੀਆ ‘ਤੇ ਸ਼ੇਅਰ ਕਰਨ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਹੈ। ਉਸ ਨੂੰ ਹੁਣ ਚੰਡੀਗੜ੍ਹ ਤੋਂ ਮੁਹਾਲੀ ਮਟੌਰ ਥਾਣੇ ਲਿਆਂਦਾ ਗਿਆ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article