Saturday, September 21, 2024
spot_img

ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਮਹਾਂ-ਡਿਬੇਟ ‘ਚ ਜਾਣ ਤੋਂ ਕੀਤਾ ਇਨਕਾਰ, ਟਵੀਟ ਕਰਕੇ ਦਿੱਤੀ ਜਾਣਕਾਰੀ

Must read

ਅੱਜ ਲੁਧਿਆਣਾ ਦੀ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਵਿਚ ਅੱਜ ਰੱਖੀ ਗਈ ਹੈ। CM ਭਗਵੰਤ ਮਾਨ ਦੀ ਮਹਾ-ਡਿਬੇਟ ‘ਚ ਭਾਜਪਾ ਪ੍ਰਧਾਨ ਵੱਲੋਂ ਜਾਣ ਇਨਕਾਰ ਕਰ ਦਿੱਤਾ ਹੈ। ਸੁਨੀਲ ਜਾਖੜ ਨੇ ਟਵੀਟ ਕਰਦੇ ਹੋਏ ਦੱਸਿਆ ਕਿ “ਜੇਕਰ ਬਹਿਸ ‘ਚ SYL ਬਾਰੇ ਚਰਚਾ ਨਹੀਂ ਹੋਵੇਗੀ ਤਾਂ ਉਹ ਇਸਦਾ ਹਿੱਸਾ ਨਹੀਂ ਬਣਨਗੇ।

ਉਨ੍ਹਾਂ ਕਿਹਾ ਕਿ ਐੱਸਵਾਈਐੱਲ ਮੁੱਦੇ ਤੋਂ ਲੋਕਾਂ ਦਾ ਧਿਆਨ ਹਟਾਉਣ ਲਈ ਇਹ ਬਹਿਸ ਕਰਵਾਈ ਜਾ ਰਹੀ ਹੈ ਤਾਂ ਜੋ ਲੋਕਾਂ ਦਾ ਧਿਆਨ ਐੱਸਵਾਈਐੱਲ ਵੱਲ ਨਾ ਜਾਵੇ। ਦੱਸ ਦਈਏ ਕਿ ‘ਮੈਂ ਪੰਜਾਬ ਬੋਲਦਾ ਹਾਂ’ ਦੀ ਮਹਾ ਡਿਬੇਟ ਇਸ ਡਿਬੇਟ ਵਿਚ ਪੰਜਾਬ ਦੇ ਮੁੱਦਿਆਂ ‘ਤੇ ਚਰਚਾ ਹੋਵੇਗੀ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੱਦੀ ਖੁੱਲ੍ਹੀ ਬਹਿਸ ਅੱਜ ਦੁਪਹਿਰ 12 ਵਜੇ ਸ਼ੁਰੂ ਹੋ ਜਾਵੇਗੀ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article