Wednesday, November 27, 2024
spot_img

CM ਭਗਵੰਤ ਮਾਨ ਨੇ ਆਪਣੀ ਪਤਨੀ ਦੇ ਜਨਮਦਿਨ ਮੌਕੇ ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਪੋਸਟ, ਕਿਹਾ . . . .

Must read

ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਦਾ ਜਨਮਦਿਨ ਹੈ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ‘ਤੇ ਡਾ. ਗੁਰਪ੍ਰੀਤ ਕੌਰ ਨਾਲ ਇੱਕ ਤਸਵੀਰ ਸਾਂਝੀ ਕੀਤੀ। ਤਸਵੀਰ ਸਾਂਝੀ ਕਰਨ ਦੇ ਨਾਲ ਉਨ੍ਹਾਂ ਨੇ ਖ਼ਾਸ ਅੰਦਾਜ਼ ‘ਚ ਆਪਣੀ ਪਤਨੀ ਨੂੰ ਜਨਮਦਿਨ ਦੀਆਂ ਮੁਬਾਰਕਾਂ ਦਿੱਤੀਆਂ।

ਮੁੱਖ ਮੰਤਰੀ ਭਗਵੰਤ ਮਾਨ ਨੇ ਲਿਖਿਆ, “ਮੇਰੀ ਜੀਵਨ ਸਾਥਣ ਡਾ. ਗੁਰਪੑੀਤ ਕੌਰ ਨੂੰ ਜਨਮ ਦਿਨ ਦੀਆਂ ਬਹੁਤ ਬਹੁਤ ਵਧਾਈਆਂ ..ਤੰਦਰੁਸਤੀ ਅਤੇ ਖੁਸ਼ੀਆਂ ਦੀ ਵਾਹਿਗੁਰੂ ਅੱਗੇ ਅਰਦਾਸ ਕਰਦਾ ਹਾਂ..”

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article