Wednesday, November 27, 2024
spot_img

ਜਲੰਧਰ ‘ਚ DC ਨੇ ਜਾਰੀ ਕੀਤੇ ਹੁਕਮ : ਇਸ ਦਿਨ ਮੀਟ ਅਤੇ ਸ਼ਰਾਬ ਦੀ ਵਿਕਰੀ ‘ਤੇ ਹੋਵੇਗੀ ਪੂਰਨ ਪਾਬੰਦੀ

Must read

ਜਲੰਧਰ : ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਪ੍ਰਸ਼ਾਸਨ ਨੇ ਅਹਿਮ ਫ਼ੈਸਲਾ ਲਿਆ ਹੈ। ਸ਼ੁੱਕਰਵਾਰ ਅਤੇ ਸ਼ਨੀਵਾਰ ਨੂੰ ਸ਼ਹਿਰ ਵਿਚ ਨਗਰ ਕੀਰਤਨ ਵਾਲੇ ਰਸਤੇ ‘ਚ ਆਉਣ ਵਾਲੀਆਂ ਮੀਟ ਅਤੇ ਸ਼ਰਾਬ ਦੀ ਵਿਕਰੀ ‘ਤੇ ਪੂਰਨ ਤੌਰ ‘ਤੇ ਪਾਬੰਦੀ ਲਗਾਈ ਗਈ ਹੈ। ਜਲੰਧਰ ਦੇ ਡੀਸੀ ਵਿਸ਼ੇਸ਼ ਸਾਰੰਗਲ ਵੱਲੋਂ ਜਾਰੀ ਕੀਤੇ ਗਏ ਹਨ। ਇਸ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕਰਨ ਦੇ ਹੁਕਮ ਦਿੱਤੇ ਗਏ ਹਨ।

ਇਹਨਾਂ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਨੂੰ ਹੁਕਮ ਫੌਜਦਾਰੀ ਜਾਬਤਾ ਸੰਘਤਾ ਦੀ ਧਾਰਾ 144 ਤਹਿਤ ਜਾਰੀ ਕੀਤੇ ਗਏ ਹਨ। 24 ਫਰਵਰੀ ਨੂੰ ਮਨਾਏ ਜਾ ਰਹੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਵੱਖ-ਵੱਖ ਧਾਰਮਿਕ ਜਥੇਬੰਦੀਆਂ ਵੱਲੋਂ 23 ਫਰਵਰੀ ਨੂੰ ਨਗਰ ਕੀਰਤਨ ਕੱਢਿਆ ਜਾ ਰਿਹਾ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article