Wednesday, November 27, 2024
spot_img

BJP ਨੇ ਆਪਣੀ ਪਾਰਟੀ ਦੀ ਇਕਜੁੱਟਤਾ ਦਿਖਾਉਂਦੇ ਹੋਏ ਸੋਸ਼ਲ ਮੀਡੀਆ ‘ਤੇ ਆਪਣੇ ਨਾਮ ਨਾਲ ਲਿਖਿਆ- “ਮੋਦੀ ਦਾ ਪਰਿਵਾਰ”

Must read

ਰਾਸ਼ਟਰੀ ਜਨਤਾ ਦਲ ਦੇ ਸੁਪਰੀਮੋ ਲਾਲੂ ਯਾਦਵ ਦੇ ‘ਪਰਿਵਾਰਵਾਦ’ ਦੇ ਤੰਜ ਤੋਂ ਬਾਅਦ BJP ਪਾਰਟੀ ਨੇ ਇਕਜੁੱਟਤਾ ਦਿਖਾਈ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਨਿਤਿਨ ਗਡਕਰੀ, ਭਾਜਪਾ ਪ੍ਰਧਾਨ ਜੇਪੀ ਨੱਡਾ ਅਤੇ ਪਾਰਟੀ ਦੇ ਹੋਰ ਨੇਤਾਵਾਂ ਨੇ ਐਕਸ (ਪਹਿਲਾਂ ਟਵਿੱਟਰ) ‘ਤੇ ਆਪਣੇ BIO ਬਦਲ ਲਏ ਹਨ। ਉਨ੍ਹਾਂ ਦੇ ਆਪਣੇ ਨਾਵਾਂ ਦੇ ਅੱਗੇ ਮੈਂ ‘ਮੋਦੀ ਦਾ ਪਰਿਵਾਰ’ ਲਿਖ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਇਕਜੁੱਟਤਾ ਦਾ ਪ੍ਰਗਟਾਵਾ ਕੀਤਾ ਹੈ।

ਕਈ ਭਾਜਪਾ ਨੇਤਾਵਾਂ ਨੇ ਆਪਣੇ ਸੋਸ਼ਲ ਮੀਡੀਆ ਪ੍ਰੋਫਾਈਲ ਨਾਮਾਂ ਦੇ ਨਾਲ ‘ਮੋਦੀ ਦਾ ਪਰਿਵਾਰ’ ਜੋੜਿਆ ਹੈ। ਇਹ ਕਦਮ ਤੇਲੰਗਾਨਾ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਭਾਸ਼ਣ ਤੋਂ ਬਾਅਦ ਆਇਆ ਹੈ। ਤੇਲੰਗਾਨਾ ‘ਚ ਲਾਲੂ ਯਾਦਵ ਨੂੰ ਜਵਾਬ ਦਿੰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਦੇਸ਼ ਦੇ 140 ਕਰੋੜ ਲੋਕ ਉਨ੍ਹਾਂ ਦਾ ਪਰਿਵਾਰ ਹਨ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article