Saturday, September 21, 2024
spot_img

Breaking News : ਸੁਖਦੇਵ ਸਿੰਘ ਢੀਂਡਸਾ ਅੱਜ ਅਕਾਲੀ ਦਲ ‘ਚ ਕਰਨਗੇ ਵਾਪਸੀ

Must read

ਸੁਖਦੇਵ ਸਿੰਘ ਢੀਂਡਸਾ ਅੱਜ ਸ਼੍ਰੋਮਣੀ ਅਕਾਲੀ ਦਲ ਵਿੱਚ ਵਾਪਸੀ ਕਰਨਗੇ। ਢੀਂਡਸਾ ਅੱਜ ਸ਼ਾਮ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨਾਲ ਚੰਡੀਗੜ੍ਹ ਸਥਿਤ ਉਨ੍ਹਾਂ ਦੀ ਰਿਹਾਇਸ਼ ‘ਤੇ ਪ੍ਰੈੱਸ ਕਾਨਫਰੰਸ ਕਰਨ ਜਾ ਰਹੇ ਹਨ। ਇਸ ਪ੍ਰੈੱਸ ਕਾਨਫਰੰਸ ਵਿੱਚ ਉਹ ਦੋਵੇਂ ਪਾਰਟੀਆਂ ਦੇ ਰਲੇਵੇਂ ਦਾ ਜਨਤਕ ਐਲਾਨ ਕਰਨਗੇ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article