ਖਸਮੁ ਮਰੈ ਤਉ ਨਾਰਿ ਨ ਰੋਵੈ ॥ ਉਸੁ ਰਖਵਾਰਾ ਅਉਰੋ ਹੋਵੈ ॥
ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥
ਅੰਮ੍ਰਿਤ ਬਾਣੀ ਅਮਿਉ ਰਸੁ ਅੰਮ੍ਰਿਤੁ ਹਰਿ ਕਾ ਨਾਉ ॥ ਮਨਿ ਤਨਿ ਹਿਰਦੈ ਸਿਮਰਿ ਹਰਿ ਆਠ ਪਹਰ ਗੁਣ ਗਾਉ ॥
ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥ ਅੰਦਰਿ ਕਪਟੁ ਸਭੁ ਕਪਟੋ ਕਰਿ ਜਾਣੈ ਕਪਟੇ ਖਪਹਿ ਖਪਾਹੀ ॥
ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥
ਮਿਠ ਬੋਲੜਾ ਜੀ ਹਰਿ ਸਜਣੁ ਸੁਆਮੀ ਮੋਰਾ ॥ ਹਉ ਸੰਮਲਿ ਥਕੀ ਜੀ ਓਹੁ ਕਦੇ ਨ ਬੋਲੈ ਕਉਰਾ ॥
ਗੁਰ ਕੈ ਬਚਨਿ ਰਿਦੈ ਧਿਆਨੁ ਧਾਰੀ ॥ ਰਸਨਾ ਜਾਪੁ ਜਪਉ ਬਨਵਾਰੀ ॥੧॥ ਸਫਲ ਮੂਰਤਿ ਦਰਸਨ ਬਲਿਹਾਰੀ ॥
ਅਵਰਿ ਉਪਾਵ ਸਭਿ ਤਿਆਗਿਆ ਦਾਰੂ ਨਾਮੁ ਲਇਆ ॥ ਤਾਪ ਪਾਪ ਸਭਿ ਮਿਟੇ ਰੋਗ ਸੀਤਲ ਮਨੁ ਭਇਆ ॥੧॥
ਪੰਜਾਬ ਦੇ ਸਾਰੇ ਪੋਲਿੰਗ ਬੂਥਾਂ ਉੱਤੇ ਤੰਬਾਕੂ ਦੇ ਸੇਵਨ ‘ਤੇ ਹੋਵੇਗੀ ਪਾਬੰਦੀ: ਸਿਬਿਨ ਸੀ
30 ਮਈ ਸ਼ਾਮ 6 ਵਜੇ ਤੋਂ ਇਲੈਕਟ੍ਰਾਨਿਕ ਤੇ ਸੋਸ਼ਲ ਮੀਡੀਆ ਮਾਧਿਅਮ ਰਾਹੀਂ ਚੋਣ ਪ੍ਰਚਾਰ ’ਤੇ ਲਾਗੂ ਹੋ ਜਾਵੇਗੀ ਪਾਬੰਦੀ : ਜ਼ਿਲ੍ਹਾ ਚੋਣ ਅਫ਼ਸਰ
ਰਾਹੁਲ ਗਾਂਧੀ ਦੀ ਲੁਧਿਆਣਾ ਵਿਖੇ ਰੈਲੀ; ਕਿਹਾ- ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਾਂਗੇ, MSP ਦੀ ਕਾਨੂੰਨੀ ਗਾਰੰਟੀ ਦੇਵਾਂਗੇ
ਲੁਧਿਆਣਾ ਪਹੁੰਚੇ ਕੇਂਦਰੀ ਮੰਤਰੀ ਪਿਊਸ਼ ਗੋਇਲ
ਪੰਜਾਬ ‘ਚ ਵੋਟਾਂ ਤੋਂ ਪਹਿਲਾਂ ED ਦੀ ਵੱਡੀ ਕਾਰਵਾਈ : 13 ਥਾਵਾਂ ‘ਤੇ ਛਾਪੇਮਾਰੀ, 3 ਕਰੋੜ ਰੁਪਏ ਬਰਾਮਦ