ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥
ਧਨਾਸਰੀ ਮਹਲਾ ੫॥ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮੑਾਰੈ ਇਹੁ ਬਿਸ੍ਰਾਮ ਨਿਧਿ ਪਾਈ ॥
ਧਨਾਸਰੀ ਮਹਲਾ ੫ ॥ਮੋਹਿ ਮਸਕੀਨ ਪ੍ਰਭੁ ਨਾਮੁ ਅਧਾਰੁ ॥ ਖਾਟਣ ਕਉ ਹਰਿ ਹਰਿ ਰੋਜਗਾਰੁ ॥ ਸੰਚਣ ਕਉ ਹਰਿ ਏਕੋ ਨਾਮੁ ॥
ੴ☬ ਸਤਿਗੁਰ ਪ੍ਰਸਾਦਿ ॥ਮੁਕੰਦ ਮੁਕੰਦ ਜਪਹੁ ਸੰਸਾਰ ॥ ਬਿਨੁ ਮੁਕੰਦ ਤਨੁ ਹੋਇ ਅਉਹਾਰ ॥ ਸੋਈ ਮੁਕੰਦੁ ਮੁਕਤਿ ਕਾ ਦਾਤਾ ॥ ਸੋਈ ਮੁਕੰਦੁ ਹਮਰਾ ਪਿਤ...
ਧਨਾਸਰੀ ਮਹਲਾ ੫ ਘਰੁ ੬ ਅਸਟਪਦੀੴ☬ ਸਤਿਗੁਰ ਪ੍ਰਸਾਦਿ ॥ਜੋ ਜੋ ਜੂਨੀ ਆਇਓ ਤਿਹ ਤਿਹ ਉਰਝਾਇਓ ਮਾਣਸ ਜਨਮੁ ਸੰਜੋਗਿ ਪਾਇਆ ॥
ਜੈਤਸਰੀ ਮਹਲਾ ੪ ਘਰੁ ੧ ਚਉਪਦੇੴ☬ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥
ਸਲੋਕੁ ਮਃ ੩ ॥ਨਾਨਕ ਨਾਵਹੁ ਘੁਥਿਆ ਹਲਤੁ ਪਲਤੁ ਸਭੁ ਜਾਇ ॥ ਜਪੁ ਤਪੁ ਸੰਜਮੁ ਸਭੁ ਹਿਰਿ ਲਇਆ ਮੁਠੀ ਦੂਜੈ ਭਾਇ ॥
ਹੋਹੁ ਦਇਆਲ ਮੇਰਾ ਮਨੁ ਲਾਵਹੁ ਹਉ ਅਨਦਿਨੁ ਰਾਮ ਨਾਮੁ ਨਿਤ ਧਿਆਈ ॥
ਪੰਜਾਬ ਦੇ ਸਾਰੇ ਪੋਲਿੰਗ ਬੂਥਾਂ ਉੱਤੇ ਤੰਬਾਕੂ ਦੇ ਸੇਵਨ ‘ਤੇ ਹੋਵੇਗੀ ਪਾਬੰਦੀ: ਸਿਬਿਨ ਸੀ
30 ਮਈ ਸ਼ਾਮ 6 ਵਜੇ ਤੋਂ ਇਲੈਕਟ੍ਰਾਨਿਕ ਤੇ ਸੋਸ਼ਲ ਮੀਡੀਆ ਮਾਧਿਅਮ ਰਾਹੀਂ ਚੋਣ ਪ੍ਰਚਾਰ ’ਤੇ ਲਾਗੂ ਹੋ ਜਾਵੇਗੀ ਪਾਬੰਦੀ : ਜ਼ਿਲ੍ਹਾ ਚੋਣ ਅਫ਼ਸਰ
ਰਾਹੁਲ ਗਾਂਧੀ ਦੀ ਲੁਧਿਆਣਾ ਵਿਖੇ ਰੈਲੀ; ਕਿਹਾ- ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਾਂਗੇ, MSP ਦੀ ਕਾਨੂੰਨੀ ਗਾਰੰਟੀ ਦੇਵਾਂਗੇ
ਲੁਧਿਆਣਾ ਪਹੁੰਚੇ ਕੇਂਦਰੀ ਮੰਤਰੀ ਪਿਊਸ਼ ਗੋਇਲ
ਪੰਜਾਬ ‘ਚ ਵੋਟਾਂ ਤੋਂ ਪਹਿਲਾਂ ED ਦੀ ਵੱਡੀ ਕਾਰਵਾਈ : 13 ਥਾਵਾਂ ‘ਤੇ ਛਾਪੇਮਾਰੀ, 3 ਕਰੋੜ ਰੁਪਏ ਬਰਾਮਦ