ਬਿਲਾਵਲੁ ਮਹਲਾ ੫ ॥ ਐਸੇ ਕਾਹੇ ਭੂਲਿ ਪਰੇ ॥ ਕਰਹਿ ਕਰਾਵਹਿ ਮੂਕਰਿ ਪਾਵਹਿ ਪੇਖਤ ਸੁਨਤ ਸਦਾ ਸੰਗਿ ਹਰੇ ॥੧॥ ਰਹਾਉ ॥
ਗੂਜਰੀ ਅਸਟਪਦੀਆ ਮਹਲਾ ੧ ਘਰੁ ੧ ੴ☬ ਸਤਿਗੁਰ ਪ੍ਰਸਾਦਿ ॥ ਏਕ ਨਗਰੀ ਪੰਚ ਚੋਰ ਬਸੀਅਲੇ ਬਰਜਤ ਚੋਰੀ ਧਾਵੈ ॥
ਧਨਾਸਰੀ ਮਹਲਾ ੧ ॥ ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥
ਟੋਡੀ ਮਹਲਾ ੫ ॥ਗਰਬਿ ਗਹਿਲੜੋ ਮੂੜੜੋ ਹੀਓ ਰੇ ॥ ਹੀਓ ਮਹਰਾਜ ਰੀ ਮਾਇਓ ॥ ਡੀਹਰ ਨਿਆਈ ਮੋਹਿ ਫਾਕਿਓ ਰੇ ॥ ਰਹਾਉ ॥
ਧਨਾਸਰੀ ਮਹਲਾ ੫ ॥ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥
ਹਉਮੈ ਵਿਚਿ ਜਗਤੁ ਮੁਆ ਮਰਦੋ ਮਰਦਾ ਜਾਇ ॥ ਜਿਚਰੁ ਵਿਚਿ ਦੰਮੁ ਹੈ ਤਿਚਰੁ ਨ ਚੇਤਈ ਕਿ ਕਰੇਗੁ ਅਗੈ ਜਾਇ ॥
ੴ ਸਤਿਗੁਰ ਪ੍ਰਸਾਦਿ ॥ ਧੰਨੁ ਸਿਰੰਦਾ ਸਚਾ ਪਾਤਿਸਾਹੁ ਜਿਨਿ ਜਗੁ ਧੰਧੈ ਲਾਇਆ ॥
ਸੋਰਠਿ ਮਹਲਾ ੧ ॥ ਜਿਨੑੀ ਸਤਿਗੁਰੁ ਸੇਵਿਆ ਪਿਆਰੇ ਤਿਨੑ ਕੇ ਸਾਥ ਤਰੇ ॥ਤਿਨੑਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥
ਪੰਜਾਬ ਦੇ ਸਾਰੇ ਪੋਲਿੰਗ ਬੂਥਾਂ ਉੱਤੇ ਤੰਬਾਕੂ ਦੇ ਸੇਵਨ ‘ਤੇ ਹੋਵੇਗੀ ਪਾਬੰਦੀ: ਸਿਬਿਨ ਸੀ
30 ਮਈ ਸ਼ਾਮ 6 ਵਜੇ ਤੋਂ ਇਲੈਕਟ੍ਰਾਨਿਕ ਤੇ ਸੋਸ਼ਲ ਮੀਡੀਆ ਮਾਧਿਅਮ ਰਾਹੀਂ ਚੋਣ ਪ੍ਰਚਾਰ ’ਤੇ ਲਾਗੂ ਹੋ ਜਾਵੇਗੀ ਪਾਬੰਦੀ : ਜ਼ਿਲ੍ਹਾ ਚੋਣ ਅਫ਼ਸਰ
ਰਾਹੁਲ ਗਾਂਧੀ ਦੀ ਲੁਧਿਆਣਾ ਵਿਖੇ ਰੈਲੀ; ਕਿਹਾ- ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਾਂਗੇ, MSP ਦੀ ਕਾਨੂੰਨੀ ਗਾਰੰਟੀ ਦੇਵਾਂਗੇ
ਲੁਧਿਆਣਾ ਪਹੁੰਚੇ ਕੇਂਦਰੀ ਮੰਤਰੀ ਪਿਊਸ਼ ਗੋਇਲ
ਪੰਜਾਬ ‘ਚ ਵੋਟਾਂ ਤੋਂ ਪਹਿਲਾਂ ED ਦੀ ਵੱਡੀ ਕਾਰਵਾਈ : 13 ਥਾਵਾਂ ‘ਤੇ ਛਾਪੇਮਾਰੀ, 3 ਕਰੋੜ ਰੁਪਏ ਬਰਾਮਦ