ਹਰਿ ਬਿਸਰਤ ਸਦਾ ਖੁਆਰੀ ॥ ਤਾ ਕਉ ਧੋਖਾ ਕਹਾ ਬਿਆਪੈ ਜਾ ਕਉ ਓਟ ਤੁਹਾਰੀ ॥
ਪ੍ਰੀਤਮ ਜਾਨਿ ਲੇਹੁ ਮਨ ਮਾਹੀ ॥ ਅਪਨੇ ਸੁਖ ਸਿਉ ਹੀ ਜਗੁ ਫਾਂਧਿਓ ਕੋ ਕਾਹੂ ਕੋ ਨਾਹੀ ॥੧॥
ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥
ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥
ਸਲੋਕੁ ਮਃ ੩ ॥ ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ ॥
ਮੋਹਿ ਮਸਕੀਨ ਪ੍ਰਭੁ ਨਾਮੁ ਅਧਾਰੁ ॥ ਖਾਟਣ ਕਉ ਹਰਿ ਹਰਿ ਰੋਜਗਾਰੁ ॥ ਸੰਚਣ ਕਉ ਹਰਿ ਏਕੋ ਨਾਮੁ ॥
ਹਮ ਬਾਰਿਕ ਕਛੂਅ ਨ ਜਾਨਹ ਗਤਿ ਮਿਤਿ ਤੇਰੇ ਮੂਰਖ ਮੁਗਧ ਇਆਨਾ ॥
ਮਾਇ ਬਾਪ ਕੋ ਬੇਟਾ ਨੀਕਾ ਸਸੁਰੈ ਚਤੁਰੁ ਜਵਾਈ ॥ ਬਾਲ ਕੰਨਿਆ ਕੌ ਬਾਪੁ ਪਿਆਰਾ ਭਾਈ ਕੌ ਅਤਿ ਭਾਈ ॥
ਪੰਜਾਬ ਦੇ ਸਾਰੇ ਪੋਲਿੰਗ ਬੂਥਾਂ ਉੱਤੇ ਤੰਬਾਕੂ ਦੇ ਸੇਵਨ ‘ਤੇ ਹੋਵੇਗੀ ਪਾਬੰਦੀ: ਸਿਬਿਨ ਸੀ
30 ਮਈ ਸ਼ਾਮ 6 ਵਜੇ ਤੋਂ ਇਲੈਕਟ੍ਰਾਨਿਕ ਤੇ ਸੋਸ਼ਲ ਮੀਡੀਆ ਮਾਧਿਅਮ ਰਾਹੀਂ ਚੋਣ ਪ੍ਰਚਾਰ ’ਤੇ ਲਾਗੂ ਹੋ ਜਾਵੇਗੀ ਪਾਬੰਦੀ : ਜ਼ਿਲ੍ਹਾ ਚੋਣ ਅਫ਼ਸਰ
ਰਾਹੁਲ ਗਾਂਧੀ ਦੀ ਲੁਧਿਆਣਾ ਵਿਖੇ ਰੈਲੀ; ਕਿਹਾ- ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਾਂਗੇ, MSP ਦੀ ਕਾਨੂੰਨੀ ਗਾਰੰਟੀ ਦੇਵਾਂਗੇ
ਲੁਧਿਆਣਾ ਪਹੁੰਚੇ ਕੇਂਦਰੀ ਮੰਤਰੀ ਪਿਊਸ਼ ਗੋਇਲ
ਪੰਜਾਬ ‘ਚ ਵੋਟਾਂ ਤੋਂ ਪਹਿਲਾਂ ED ਦੀ ਵੱਡੀ ਕਾਰਵਾਈ : 13 ਥਾਵਾਂ ‘ਤੇ ਛਾਪੇਮਾਰੀ, 3 ਕਰੋੜ ਰੁਪਏ ਬਰਾਮਦ