Saturday, September 21, 2024
spot_img

CM ਮਾਨ ਦੇ ਅੱਜ ਸੰਗਰੂਰ ਜਾਣ ‘ਤੇ ਸੁਨੀਲ ਜਾਖੜ ਦਾ ਵੱਡਾ ਬਿਆਨ, ਕਿਹਾ . . . .

Must read

ਸੰਗਰੂਰ: ਮੁੱਖ ਮੰਤਰੀ ਭਗਵੰਤ ਦੇ ਸ਼ਰਾਬ ਕਾਂਡ ਤੋਂ ਪ੍ਰਭਾਵਿਤ ਪਰਿਵਾਰਾਂ ਨੂੰ ਮਿਲ ਕੇ ਦੁੱਖ ਸਾਂਝਾ ਕਰਨ ‘ਤੇ ਸੁਨੀਲ ਜਾਖੜ ਦਾ ਬਿਆਨ ਸਾਹਮਣੇ ਆਇਆ ਹੈ ਜਿਸ ਵਿੱਚ ਉਨ੍ਹਾਂ ਨੇ ਕਿਹਾ ਕਿ CM ਭਗਵੰਤ ਮਾਨ ਸੰਗਰੂਰ ‘ਚ ਪੀੜ੍ਹਤ ਪਰਿਵਾਰਾਂ ਨੂੰ ਸਿਰਫ਼ ਇਸ ਲਈ ਮਿਲਣ ਆਏ ਕਿਉਂਕਿ ਮੈਂ ਅੱਜ ਸੰਗਰੂਰ ਆਉਣ ਦੀ ਉਨ੍ਹਾਂ ਨੂੰ ਭਿਣਕ ਲੱਗੀ।

ਦੱਸ ਦਈਏ ਕਿ ਸੰਗਰੂਰ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ 4 ਦਿਨਾਂ ‘ਚ 21 ਲੋਕਾਂ ਦੀ ਮੌਤ ਹੋਈ ਹੈ ਅਤੇ ਕਈਆਂ ਦੀ ਹਾਲਤ ਅਜੇ ਵੀ ਗੰਭੀਰ ਹੈ। ਦੱਸ ਦਈਏ ਕਿ ਸੰਗਰੂਰ ਅਤੇ ਪਟਿਆਲਾ ਦੇ ਹਸਪਤਾਲਾਂ ਵਿੱਚ ਅਜੇ ਵੀ 23 ਦੇ ਕਰੀਬ ਲੋਕ ਦਾਖ਼ਲ ਹਨ।

ਪੀੜ੍ਹਤ ਪਰਿਵਾਰਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਮਿਲਣ ਪਹੁੰਚੇ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਉਨ੍ਹਾਂ ਤੋਂ ਇਲਾਵਾ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੀ ਪੀੜਤ ਪਰਿਵਾਰਾਂ ਨੂੰ ਮਿਲ ਰਹੇ ਹਨ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article