Wednesday, November 27, 2024
spot_img

CM ਮਾਨ ਵੱਲੋਂ ਵਿਰੋਧੀ ਧਿਰ ਦੇ ਆਗੂਆਂ ਨਾਲ SYL ਸਮੇਤ ਹੋਰ ਮੁੱਦਿਆਂ ‘ਤੇ 1 ਨਵੰਬਰ ਨੂੰ ਹੋਵੇਗੀ ਬਹਿਸ

Must read

ਬੀਤੇ ਦਿਨੀਂ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵਿਰੋਧੀ ਧਿਰ ਦੇ ਆਗੂਆਂ ਨੂੰ ਮੀਡੀਆ ਸਾਹਮਣੇ ਆ ਕੇ ਬਹਿਸ ਕਰਨ ਦੀ ਚੁਣੌਤੀ ਦਿੱਤੀ ਗਈ ਸੀ। ਜਿਸ ਤੋਂ ਬਾਅਦ ਸੁਨੀਲ ਜਾਖੜ, ਰਾਜਾ ਵੜਿੰਗ, ਸੁਖਬੀਰ ਬਾਦਲ ਆਦਿ ਨੇ ਇਹ ਚੁਣੌਤੀ ਨੂੰ ਸਵੀਕਾਰ ਕੀਤਾ ਗਿਆ।

ਪੰਜਾਬ ਸਰਕਾਰ ਵਿਰੋਧੀ ਧਿਰ ਦੇ ਆਗੂਆਂ ਨਾਲ SYL ਸਮੇਤ ਹੋਰ ਮੁੱਦਿਆਂ ‘ਤੇ ਖੁੱਲ੍ਹੀ ਬਹਿਸ ਲਈ ਜਗ੍ਹਾ ਤੈਅ ਕਰ ਲਈ ਹੈ। ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 1 ਨਵੰਬਰ ਨੂੰ ਚੰਡੀਗੜ੍ਹ ਦੇ ਟੈਗੋਰ ਥੀਏਟਰ ‘ਚ ਪੰਜਾਬ ਦੇ ਮੁੱਦਿਆਂ ‘ਤੇ ਬਹਿਸ ਹੋਵੇਗੀ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article