Saturday, September 21, 2024
spot_img

ਬਵਾਨਾ ਸਟੇਡੀਅਮ ਜੇਲ੍ਹ ਤਬਦੀਲ ਕਰਨ ‘ਤੇ ਦਿੱਲੀ ਸਰਕਾਰ ਨੇ ਕੀਤੀ ਕੋਰੀ ਨਾਂਹ

Must read

ਦਿੱਲੀ ‘ਚ ‘ਆਪ’ ਸਰਕਾਰ ਨੇ ਇੱਕ ਵਾਰ ਫਿਰ ਕਿਸਾਨ ਪ੍ਰਦਰਸ਼ਨ ਦਾ ਸਮਰਥਨ ਕੀਤਾ ਹੈ। ਦੱਸ ਦਈਏ ਕਿ ‘ਆਪ’ ਸਰਕਾਰ ਨੇ ਕਿਸਾਨਾਂ ਦੇ ‘ਦਿੱਲੀ ਚੱਲੋ’ ਮਾਰਚ ਦੇ ਮੱਦੇਨਜ਼ਰ ਬਵਾਨਾ ਸਟੇਡੀਅਮ ਨੂੰ ਜੇਲ੍ਹ ‘ਚ ਤਬਦੀਲ ਕਰਨ ਦੀ ਕੇਂਦਰ ਸਰਕਾਰ ਕੋਰੀ ਨਾਂਹ ਕਰ ਦਿੱਤੀ ਹੈ।

ਸੋਮਵਾਰ ਨੂੰ ਚੰਡੀਗੜ੍ਹ ‘ਚ ਕਿਸਾਨਾਂ ਅਤੇ ਕੇਂਦਰ ਸਰਕਾਰ ਦਰਮਿਆਨ ਹੋਈ ਮੀਟਿੰਗ ਬੇਸਿੱਟਾ ਰਹਿਣ ਤੋਂ ਬਾਅਦ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਨੇ ਆਪਣੇ ਤੈਅ ਪ੍ਰੋਗਰਾਮਾਂ ਅਨੁਸਾਰ ਦਿੱਲੀ ਵੱਲ ਮਾਰਚ ਕਰਨਾ ਸ਼ੁਰੂ ਕਰ ਦਿੱਤਾ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article