ਰਿਕਸ਼ਾ ਚਾਲਕ ਦੀ ਚਮਕੀ ਕਿਸਮਤ, ਰਾਤੋ-ਰਾਤ ਬਣਿਆ ਕਰੋੜ ਪਤੀ

ਜਦੋਂ ਰੱਬ ਦਿੰਦਾ ਹੈ ਤਾਂ ਛੱਪੜ ਪਾੜ ਕੇ ਦਿੰਦਾ ਹੈ। ਅਜਿਹਾ ਹੀ ਇੱਕ ਮਾਮਲਾ ਮੋਗਾ ਜ਼ਿਲ੍ਹੇ ਦੇ ਪਿੰਡ ਲੋਹਗੜ੍ਹ ਵਿੱਚ ਸਾਹਮਣੇ ਆਇਆ ਹੈ। ਜਿੱਥੇ ਇੱਕ ਰਿਕਸ਼ਾ ਚਾਲਕ ਬਜ਼ੁਰਗ ਵਿਅਕਤੀ ਨੇ ਵਿਸਾਖੀ ਬੰਪਰ ਦੀ ਲਾਟਰੀ ਜਿੱਤੀ ਹੈ। ਉਸ ਦੀ ਢਾਈ ਕਰੋੜ ਦੀ ਲਾਟਰੀ ਲੱਗ ਗਈ ਹੈ ਜਿਸ ਤੋਂ ਬਾਅਦ ਦੇਵ ਸਿੰਘ ਰਾਤੋਂ ਰਾਤ ਕਰੋੜ ਪਤੀ ਗਿਆ। … Continue reading ਰਿਕਸ਼ਾ ਚਾਲਕ ਦੀ ਚਮਕੀ ਕਿਸਮਤ, ਰਾਤੋ-ਰਾਤ ਬਣਿਆ ਕਰੋੜ ਪਤੀ