Wednesday, November 27, 2024
spot_img

ਲੋਕ ਸਭਾ ਚੋਣਾਂ ਤੋਂ ਪਹਿਲਾਂ ਚੋਣ ਕਮਿਸ਼ਨ ਵੱਲੋਂ ਸਿਆਸੀ ਪਾਰਟੀਆਂ ਨੂੰ ਪ੍ਰਚਾਰ ਸਬੰਧੀ ਸਖ਼ਤ ਨਿਰਦੇਸ਼ ਜਾਰੀ

Must read

ਲੋਕ ਸਭਾ ਚੋਣਾਂ ‘ਚ ਕੁਝ ਹੀ ਸਮਾਂ ਬਾਕੀ ਹੈ। ਸਿਆਸੀ ਪਾਰਟੀਆਂ ਦੇ ਨਾਲ-ਨਾਲ ਚੋਣ ਕਮਿਸ਼ਨ ਨੇ ਵੀ ਇਸ ਸਬੰਧੀ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਚੋਣ ਕਮਿਸ਼ਨ ਨੇ ਸੋਮਵਾਰ ਨੂੰ ਸਿਆਸੀ ਪਾਰਟੀਆਂ ਅਤੇ ਉਮੀਦਵਾਰਾਂ ਨੂੰ ਸਿਆਸੀ ਪ੍ਰਚਾਰ ਅਤੇ ਰੈਲੀਆਂ ‘ਚ ਬੱਚਿਆਂ ਦੀ ਕਿਸੇ ਵੀ ਤਰ੍ਹਾਂ ਵਰਤੋਂ ਕਰਨ ਤੋਂ ਗੁਰੇਜ਼ ਕਰਨ ਦੇ ਨਿਰਦੇਸ਼ ਦਿੱਤੇ ਹਨ। ਕਮਿਸ਼ਨ ਨੇ ਸਾਰੀਆਂ ਪਾਰਟੀਆਂ, ਉਮੀਦਵਾਰਾਂ ਅਤੇ ਚੋਣ ਕੰਮਾਂ ਵਿੱਚ ਲੱਗੇ ਲੋਕਾਂ ਅਤੇ ਮਸ਼ੀਨਰੀ ਨੂੰ ਹਦਾਇਤ ਜਾਰੀ ਕੀਤੀ ਹੈ ਕਿ ਉਹ ਚੋਣਾਂ ਨਾਲ ਸਬੰਧਤ ਕੰਮਾਂ ਅਤੇ ਪ੍ਰਚਾਰ ਗਤੀਵਿਧੀਆਂ ਵਿੱਚ ਬੱਚਿਆਂ ਦੀ ਵਰਤੋਂ ਪੂਰੀ ਤਰ੍ਹਾਂ ਬੰਦ ਕਰਨ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article