Saturday, September 21, 2024
spot_img

ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਹਰਕ੍ਰਿਸ਼ਨ ਸਿੰਘ ਦਾ ਦਿਹਾਂਤ

Must read

ਅੰਮ੍ਰਿਤਸਰ: ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਹਰਕ੍ਰਿਸ਼ਨ ਸਿੰਘ ਦਾ ਦੇਹਾਂਤ ਹੋ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬਰਨਾਲਾ ਜ਼ਿਲ੍ਹੇ ਨਾਲ ਸਬੰਧਤ ਭਾਈ ਹਰਕ੍ਰਿਸ਼ਨ ਸਿੰਘ 43 ਸਾਲ ਦੀ ਉਮਰ ਵਿੱਚ ਅਕਾਲ ਚਲਾਣਾ ਕਰ ਗਏ ਸਨ।

ਦੱਸਿਆ ਜਾ ਰਿਹਾ ਹੈ ਕਿ ਉਹ ਕਿਡਨੀ ਦੀ ਬਿਮਾਰੀ ਤੋਂ ਪੀੜਤ ਸੀ ਅਤੇ ਪਿਛਲੇ ਕਈ ਮਹੀਨਿਆਂ ਤੋਂ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ। ਭਾਈ ਹਰਕ੍ਰਿਸ਼ਨ ਸਿੰਘ ਦੇ ਅਕਾਲ ਚਲਾਣੇ ‘ਤੇ ਸ਼੍ਰੋਮਣੀ ਰਾਗੀ ਸਭਾ ਸੱਚਖੰਡ, ਸ੍ਰੀ ਹਰਿਮੰਦਰ ਸਾਹਿਬ ਦੇ ਰਾਗੀ ਸਿੰਘ, ਸੱਚਖੰਡ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article