Tuesday, November 26, 2024
spot_img

ਲੁਧਿਆਣਾ : ਪੈਸੇ ਲੈਣ-ਦੇਣ ਦੇ ਮਾਮਲੇ ‘ਚ ਸਿੱਖ ਨੌਜਵਾਨ ਦੀ ਕੁੱਟ*ਮਾਰ

Must read

ਲੁਧਿਆਣਾ ਦੇ ਪਿੰਡ ਤਲਵੰਡੀ ਵਿਖੇ ਸਿੱਖ ਨੌਜਵਾਨ ਦੀ ਕੁੱਟਮਾਰ ਦੀ ਇੱਕ ਵੀਡੀਓ ਸਾਹਮਣੇ ਆਈ ਹੈ। ਵੀਡੀਓ ‘ਚ ਸਿੱਖ ਨੌਜਵਾਨ ਨੂੰ ਉਸਦੇ ਕੇਸਾਂ ਤੋਂ ਫੜ ਕੇ ਬੁਰੀ ਤਰ੍ਹਾਂ ਕੁੱਟਿਆ ਜਾ ਰਿਹਾ ਹੈ। ਪਿੰਡ ਦੇ ਕੁਝ ਲੋਕਾਂ ਦੀ ਮਦਦ ਨਾਲ ਨੌਜਵਾਨ ਨੂੰ ਹਮਲਾਵਰਾਂ ਤੋਂ ਬਚਾਇਆ ਗਿਆ। ਜਿਸ ਤੋਂ ਬਾਅਦ ‘ਚ ਜ਼ਖਮੀ ਹੋਏ ਨੌਜਵਾਨ ਨੂੰ ਲੁਧਿਆਣਾ ਦੇ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ ਗਿਆ।

ਲੜਾਈ ‘ਚ ਸ਼ਾਮਲ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸੁਰਜੀਤ ਨੇ ਦੱਸਿਆ ਕਿ ਪੈਸਿਆਂ ਦੇ ਲੈਣ-ਦੇਣ ਕਾਰਨ ਨੌਜਵਾਨ ਨੇ ਆਪਣੀ ਮਾਂ ਅਤੇ ਪਤਨੀ ਨਾਲ ਮਿਲ ਕੇ ਉਸ ’ਤੇ ਹਮਲਾ ਕਰ ਦਿੱਤਾ ਅਤੇ ਉਸ ਦੇ ਬੁੱਲ੍ਹ ਪਾੜ ਦਿੱਤੇ। ਇਸ ਕਾਰਨ ਉਨ੍ਹਾਂ ਨੇ ਬਦਲੇ ਵਿਚ ਉਸ ਸਿੱਖ ਨੌਜਵਾਨ ਦੀ ਕੁੱਟਮਾਰ ਕੀਤੀ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article